ਬਜਟ 2026 : ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਕਾਲਜ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ- ਵਿਦਿਆਰਥੀਆਂ ਨੂੰ ਮਿਲੇਗਾ ਨੀਤੀਆਂ ਬਾਰੇ ਗੱਲਬਾਤ ਦਾ ਮੌਕਾ
ਬਜਟ 2026 ਪੇਸ਼ ਹੋਣ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਕਾਲਜ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਆਰਥਿਕ ਨੀਤੀਆਂ ਤੇ ਭਵਿੱਖੀ ਮੌਕਿਆਂ ’ਤੇ ਵਿਚਾਰ ਸਾਂਝੇ ਕਰਨਗੇ।