Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Cancer

ਬਠਿੰਡਾ ਕੈਂਸਰ ਇੰਸਟੀਚਿਊਟ ਵਿੱਚ CM ਮਾਨ ਦਾ ਅਚਨਚੇਤ ਦੌਰਾ: ਰੋਬੋਟਿਕ ਸਰਜਰੀ ਦਾ ਐਲਾਨ ਅਤੇ ਸਟਾਫ ਦੀ ਕਮੀ ਦੂਰ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਕੈਂਸਰ ਇੰਸਟੀਚਿਊਟ ਦਾ ਨਿਰੀਖਣ ਕਰਦਿਆਂ ਹਸਪਤਾਲ ਨੂੰ ਵਿਸ਼ਵ ਪੱਧਰੀ ਬਣਾਉਣ, ਰੋਬੋਟਿਕ ਸਰਜਰੀ ਸ਼ੁਰੂ ਕਰਨ ਅਤੇ ਸਟਾਫ ਦੀ ਕਮੀ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026-27 ਵਿੱਚ ਸਿਹਤ ਖੇਤਰ ਲਈ ₹1 ਲੱਖ ਕਰੋੜ ਤੋਂ ਵੱਧ ਦਾ ਇਤਿਹਾਸਕ ਫੰਡ ਅਲਾਟ ਕੀਤਾ ਗਿਆ ਹੈ, ਜਿਸ ਵਿੱਚ ਕੈਂਸਰ ਦੇ ਇਲਾਜ ਨੂੰ ਸਸਤਾ ਕਰਨ ਅਤੇ ਟਰਾਮਾ ਕੇਅਰ ਨੂੰ ਮਜ਼ਬੂਤ ਕਰਨ 'ਤੇ ਧਿਆਨ ਦਿੱਤਾ ਗਿਆ ਹੈ। ਹਾਲਾਂਕਿ, ਰਾਜਾਂ ਵਿੱਚ ਸਥਾਨਕ ਕੈਂਸਰ ਕੇਅਰ ਅਤੇ ਨਸ਼ਾ ਛੁਡਾਊ ਮਾਡਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀਆਂ ਚੁਣੌਤੀਆਂ ਬਣੀਆ ਹੋਈਆਂ ਹਨ, ਜਿਸ ਲਈ ਕੇਂਦਰ ਅਤੇ ਰਾਜਾਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ਹੈ।

ਨਵਜੋਤ ਕੌਰ ਸਿੱਧੂ ਨੇ ਕਿਹਾ, ਮੇਰੇ ਘਰ 'ਚ ਹਰ ਵੇਲੇ ਮਿਲੇਗਾ ਗੌਮੂਤਰ : ਅਨਿਰੁੱਧਾਚਾਰੀਆ ਨੂੰ ਮਿਲੇ ਨਵਜੋਤ ਕੌਰ ਸਿੱਧੂ- ਕੈਂਸਰ ਵੀ ਗਊ ਮਾਤਾ ਦੀ ਕਿਰਪਾ ਤੇ ਆਯੂਵੇਦ ਨਾਲ਼ ਠੀਕ ਹੋਇਆ, ਡਾਕਟਰਾਂ ਨੇ ਚਾਰ ਹਫਤੇ ਦੀ ਮਹਿਮਾਨ ਦਸਿਆ ਸੀ : ਅਨਿਰੁੱਧਾਚਾਰੀਆ

ਅਨਿਰੁੱਧਾਚਾਰੀਆ ਵੱਲੋਂ ਨਵਜੋਤ ਕੌਰ ਸਿੱਧੂ ਦੇ ਕੈਂਸਰ ਇਲਾਜ ਬਾਰੇ ਕੀਤੇ ਗਏ ਦਾਅਵਿਆਂ ਨੇ ਸੋਸ਼ਲ ਮੀਡੀਆ ’ਤੇ ਵੱਡੀ ਬਹਿਸ ਛੇੜ ਦਿੱਤੀ ਹੈ, ਜਦਕਿ ਡਾਕਟਰੀ ਮਾਹਿਰਾਂ ਨੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਭਾਰਤ ਵਿੱਚ ਬੱਚੇਦਾਨੀ ਦਾ ਕੈਂਸਰ ਤੇਜ਼ੀ ਨਾਲ ਫੈਲ ਰਿਹਾ, ਹਰ 7–8 ਮਿੰਟ ਵਿੱਚ ਇੱਕ ਔਰਤ ਦੀ ਜਾਨ,100 ਵਿੱਚੋਂ ਸਿਰਫ਼ 2 ਔਰਤਾਂ ਕਰਵਾ ਰਹੀਆਂ ਜਾਂਚ; HPV ਵਾਇਰਸ ਸਭ ਤੋਂ ਵੱਡਾ ਕਾਰਨ

ਭਾਰਤ ਵਿੱਚ ਸਰਵਾਈਕਲ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਹਰ 7–8 ਮਿੰਟ ਵਿੱਚ ਇੱਕ ਔਰਤ ਦੀ ਮੌਤ, ਪਰ ਜਾਂਚ ਦੀ ਦਰ ਸਿਰਫ਼ 2 ਫੀਸਦੀ।

AI in Dermatology: Transforming Skin Care with Technology

Artificial Intelligence (AI) is revolutionizing dermatology by enabling faster, more accurate diagnosis of skin conditions and streamlining patient care.

Cancer Medicine: ਕੈਂਸਰ ਦੀਆਂ ਦਵਾਈਆਂ ਹੋਣਗੀਆਂ ਸਸਤੀਆਂ, ਕੇਂਦਰ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਕਿਫਾਇਤੀ ਕੀਮਤਾਂ 'ਤੇ ਕੈਂਸਰ ਦੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਇੱਕ ਦਫ਼ਤਰੀ ਮੈਮੋਰੰਡਮ ਜਾਰੀ ਕੀਤਾ ਹੈ, ਜਿਸ ਵਿੱਚ ਇਹ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਤਿੰਨ ਕੈਂਸਰ ਵਿਰੋਧੀ ਦਵਾਈਆਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ।

Health News: ਦਮੇ ਦੀ ਬੀਮਾਰੀ ਹੀ ਨਹੀਂ, ਸਕਿਨ ਕੈਂਸਰ ਦਾ ਕਾਰਨ ਵੀ ਬਣ ਸਕਦਾ ਹੈ ਪ੍ਰਦੂਸ਼ਣ, ਰਿਪੋਰਟ 'ਚ ਹੋਇਆ ਖੁਲਾਸਾ

Air Pollution Side Effects: ਵਾਤਾਵਰਨ 'ਚ ਪ੍ਰਦੂਸ਼ਣ (Pollution) ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਪਰਾਲੀ ਸਾੜਨ (Stubble Burning) ਕਰਕੇ ਇਹ ਪ੍ਰੋਬਲਮ ਹੋਰ ਜ਼ਿਆਦਾ ਵਧ ਗਈ ਹੈ। ਏਕਿਊ ਯਾਨਿ ਏਅਰ ਕੁਆਲਿਟੀ ਇਨਡੈਕਸ (AQI - Air Quality Index) ਇਹ ਦਿਖਾਉਂਦਾ ਹੈ ਕਿ ਪ੍ਰਦੂਸ਼ਣ ਹੱਦ ਤੋਂ ਜ਼ਿਆਦਾ ਵਧ ਰਿਹਾ ਹੈ।

Breaking News: Legendary Actor Atul Parchure Passes Away at 57

Atul passed away on October 14 at the age of 57, after a courageous battle with cancer.

Cow Therapy! UP Minister's Unconventional Claims Raise Eyebrows

The BJP leader made these remarks during the inauguration of the Kanha Gaushala in UP's Nougawa Pakadiya, sparking widespread reactions on social media.

Cancer in the Air: The Shocking Truth About Stubble Burning's Health Impact

Stubble burning, a common practice in agricultural regions, has severe consequences on human health. The burning of crop residue releases harmful pollutants into the air, posing significant risks to respiratory, cardiovascular, and overall well-being.

Video: PM Narendra Modi Inaugrated Homi Bhabha Cancer Hospital & Research centre in Mohali, Punjab

'ਆਪ' ਸਰਕਾਰ 'ਚ ਮੋਦੀ ਦੀ ਪਹਿਲੀ ਫੇਰੀ, ਮੋਹਾਲੀ 'ਚ PM ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਇੱਕ 300 ਬਿਸਤਰਿਆਂ ਵਾਲਾ ਹਸਪਤਾਲ ਹੈ ਜੋ ਵਰਤਮਾਨ ਵਿੱਚ ਅੰਸ਼ਕ ਤੌਰ 'ਤੇ ਚਾਲੂ ਹੈ। ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਮੰਗਲਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ

ਪਹਿਲੀ ਵਾਰ ਦਵਾਈ ਨੇ ਕੀਤਾ ਕੈਂਸਰ ਦਾ ਖਾਤਮਾ: ਟ੍ਰਾਇਲ 'ਚ ਸਿਰਫ 6 ਮਹੀਨਿਆਂ 'ਚ ਠੀਕ ਹੋਏ ਮਰੀਜ਼

California University: ਡਾਕਟਰੀ ਖੇਤਰ ਵਿੱਚ ਨਿੱਤ ਨਵੇਂ ਤਜਰਬਿਆਂ ਦੇ ਬਾਵਜੂਦ ਕੈਂਸਰ ਨੂੰ ਅੱਜ ਵੀ ਇੱਕ ਘਾਤਕ ਬਿਮਾਰੀ ਮੰਨਿਆ ਜਾਂਦਾ ਹੈ।.....

ਸਿੱਧੂ ਮੂਸੇਵਾਲਾ ਦੇ ਘਰ ਪੁੱਜੇ CM ਭਗਵੰਤ ਮਾਨ,ਪਰਿਵਾਰ ਨੂੰ ਦਿੱਤਾ ਹੌਸਲਾ, ਸਿੱਧੂ ਦੇ ਨਾਂ 'ਤੇ ਬਣੇਗਾ ਕੈਂਸਰ ਹਸਪਤਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਅਤੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਅੰਦਰ ਜ਼ਰੂਰ ਲਿਆਵਾਂਗੇ। 

ਹੋਮੀ ਭਾਭਾ ਕੈਂਸਰ ਹਸਪਤਾਲ ਨਵੰਬਰ ਤੋਂ ਬਾਅਦ ਸ਼ੁਰੂ: ਵਿਨੀ ਮਹਾਜਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਜ਼ਿਲ੍ਹਾ ਮੋਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਦੌਰਾ ਕਰਕੇ ਪ੍ਰਾਜੈਕਟ ਦੀ ਪ੍ਰਗਤੀ.......

Advertisement