Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Central agencies

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਪਾਰਟੀ ਤੋੜਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਮੋਹਰਾ ਬਣਾ ਕੇ, 7 ਸੰਸਦ ਮੈਂਬਰਾਂ ਨੂੰ ਤੋੜਨ ਬਦਲੇ ਕੇਂਦਰੀ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕਰ ਰਹੇ ਹਨ।

 

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਦਿੱਲੀ ਧਮਾਕੇ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਵਿੱਚ ਈਡੀ ਨੇ ਫਰੀਦਾਬਾਦ ਦੀ ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ ਕੀਤੀ।

ਜਾਂਚ ਏਜੰਸੀਆਂ ਕਟਘਰੇ ‘ਚ ਕਿਉਂ? ED–CBI ਦੀ ਭੂਮਿਕਾ, ਸਿਆਸੀ ਟਕਰਾਅ ਅਤੇ ਲੋਕਤੰਤਰ ਲਈ ਅਸਲ ਚੁਣੌਤੀ

ਕੇਂਦਰੀ ਜਾਂਚ ਏਜੰਸੀਆਂ ED ਅਤੇ CBI ਦੀ ਭੂਮਿਕਾ ਹਾਲੀਆ ਸਮੇਂ ‘ਚ ਸਿਆਸੀ ਵਾਦ-ਵਿਵਾਦ ਦਾ ਕੇਂਦਰ ਬਣੀ ਹੋਈ ਹੈ। ਇਹ ਸੰਪਾਦਕੀ ਕਾਨੂੰਨੀ ਹੱਦਾਂ, ਸਿਆਸੀ ਟਕਰਾਅ ਅਤੇ ਲੋਕਤੰਤਰਕ ਭਰੋਸੇ ਦੇ ਦਰਮਿਆਨ ਸੰਤੁਲਨ ਦੀ ਲੋੜ ‘ਤੇ ਰੌਸ਼ਨੀ ਪਾਂਦੀ ਹੈ।

ਪੰਜਾਬ ਪੁਲਿਸ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਕੇਂਦਰੀ ਏਜੰਸੀਆਂ ਤੇ ਸੂਬੇ ਦੇ ਹੋਰ ਪੁਲਿਸ ਬਲਾਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਕਰ ਰਹੀ ਕੰਮ

ਤਿਹਾੜ ਜੇਲ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰ 9 ਦੋਸ਼ੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ; ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ਼ ਕੇਕੜਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ..

Advertisement