Sunday, April 05, 2026
BREAKING
ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ ਵਿਸ਼ਵਵਿਆਪੀ ਸੰਕਟ: ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਰੋਧ: PSPCL ਅਤੇ PSTCL ਦੇ ਮੁਖੀ IAS ਅਫਸਰ ਲਗਾਉਣ 'ਤੇ ਪਾਵਰ ਇੰਜੀਨੀਅਰ ਨਾਰਾਜ਼ ਕਣਕ ਦੀ ਖਰੀਦ ਸ਼ੁਰੂ, ਪਰ ਪੰਜਾਬ 'ਚ ਆੜ੍ਹਤੀਆਂ ਦੀ ਹੜਤਾਲ ਨਾਲ ਮੰਡੀਆਂ 'ਚ ਤਣਾਅ ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

Chandigarh news

ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ’ਤੇ ਚੁੱਪੀ ਨੂੰ ਲੈ ਕੇ Raghav Chadha ’ਤੇ ਸਵਾਲ

AAP ਆਗੂਆਂ ਨੇ ਰਾਘਵ ਚੱਢਾ ’ਤੇ ਦੋਸ਼ ਲਗਾਇਆ ਕਿ ਉਹ ਸੰਸਦ ਵਿੱਚ ਪੰਜਾਬ ਦੇ ਵਿੱਤੀ ਅਤੇ ਹੜ੍ਹ ਰਾਹਤ ਮੁੱਦੇ ਨਹੀਂ ਉਠਾ ਸਕੇ।

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਦਫ਼ਤਰ ਬਾਹਰ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗੱਡੀਆਂ ਨੁਕਸਾਨੀਆਂ ਗਈਆਂ। ਪੁਲਿਸ ਅਤੇ NIA ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਚੰਡੀਗੜ੍ਹ ‘ਚ ਵੱਡਾ ਸੁਰੱਖਿਆ ਅਲਰਟ: ਪੰਜਾਬ ਸਚਿਵਾਲਾ ਅਤੇ ਹਾਈ ਕੋਰਟ ਨੂੰ ਬੰਬ ਧਮਕੀ ਦੀ ਈ-ਮੇਲ

Punjab Civil Secretariat ਅਤੇ Punjab and Haryana High Court ਨੂੰ ਬੰਬ ਧਮਕੀ ਵਾਲੀ ਈ-ਮੇਲ ਮਿਲਣ ਤੋਂ ਬਾਅਦ ਇਮਾਰਤਾਂ ਖਾਲੀ ਕਰਵਾਈਆਂ ਗਈਆਂ। ਪੁਲਿਸ, ਬੰਬ ਸਕੁਆਡ ਅਤੇ ਡਾਗ ਸਕੁਆਡ ਵੱਲੋਂ ਤਲਾਸ਼ੀ ਮਗਰੋਂ ਕੁਝ ਵੀ ਸੰਦੇਹਜਨਕ ਨਹੀਂ ਮਿਲਿਆ। ਧਮਕੀ ਹੋਕਸ ਸਾਬਤ ਹੋਈ ਅਤੇ ਸਾਇਬਰ ਜਾਂਚ ਜਾਰੀ ਹੈ।

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਵਿੱਚ 15 ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਹਾਈ ਅਲਰਟ ‘ਤੇ ਹੈ। ਸਵੇਰੇ 5:21 ਵਜੇ ਈਮੇਲ ਰਾਹੀਂ ਧਮਕੀ ਮਿਲੀ, ਬੰਬ ਸਕੁਐਡ ਅਤੇ ਡੌਗ ਸਕੁਐਡ ਵੱਲੋਂ ਤਲਾਸ਼ੀ ਜਾਰੀ ਹੈ।

ਸਹਿਕਾਰੀ ਹਾਊਸਿੰਗ ਸੋਸਾਇਟੀਆਂ ਤੋਂ ₹200 ਕਰੋੜ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਯੋਜਨਾ ਅਟਕੀ

ਪੰਜਾਬ ਸਰਕਾਰ ਦੀ ਸਹਿਕਾਰੀ ਹਾਊਸਿੰਗ ਸੋਸਾਇਟੀਆਂ ਤੋਂ ₹200 ਕਰੋੜ ਇਕੱਠੇ ਕਰਨ ਦੀ ਯੋਜਨਾ ਨੂੰ ਵਿਰੋਧ ਅਤੇ ਕਾਨੂੰਨੀ ਚੁਣੌਤੀਆਂ ਕਾਰਨ ਝਟਕਾ ਲੱਗਿਆ ਹੈ। ਪੁਰਾਣੀ ਤਰੀਕ ਤੋਂ ਲਾਜ਼ਮੀ ਰਜਿਸਟ੍ਰੇਸ਼ਨ ਵਾਲੇ ਨੋਟੀਫਿਕੇਸ਼ਨ ’ਤੇ ਹੁਣ ਸਮੀਖਿਆ ਹੋ ਰਹੀ ਹੈ। ਸਰਕਾਰ ਰਜਿਸਟ੍ਰੇਸ਼ਨ ਨੂੰ ਸਿਰਫ਼ ਭਵਿੱਖ ਦੇ ਖਰੀਦਦਾਰਾਂ ਲਈ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ।

ਸੰਪਾਦਕੀ | ਤੇਜ਼ਾਬੀ ਜਖ਼ਮ ਅਤੇ ਰਾਜ ਦੀ ਜ਼ਿੰਮੇਵਾਰੀ: ₹10,000 ਮਦਦ—ਸ਼ੁਰੂਆਤ ਹੈ, ਇਨਸਾਫ਼ ਨਹੀਂ

ਚੰਡੀਗੜ੍ਹ ਵਿੱਚ ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਕੇਂਦਰ ਸਰਕਾਰ ਨੇ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ₹10,000 ਮਹੀਨਾਵਾਰ ਵਿੱਤੀ ਮਦਦ ਮਨਜ਼ੂਰ ਕਰ ਦਿੱਤੀ ਹੈ। ਇਹ ਫੈਸਲਾ ਪੀੜਤਾਂ ਦੀ ਲੰਬੇ ਸਮੇਂ ਦੀ ਸਹਾਇਤਾ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 20 IAS, 6 PCS ਅਧਿਕਾਰੀਆਂ ਦੇ ਤਬਾਦਲੇ, 5 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਨੇ 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲਿਆਂ ਨਾਲ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਜ ਜ਼ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ, ਜਦਕਿ ਸਕੱਤਰੇਤ ਅਤੇ ਵਿਭਾਗੀ ਪੱਧਰ ’ਤੇ ਵੀ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ।

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ’ਤੇ ਤਬਾਦਲੇ: 8 ਆਈਪੀਐਸ ਅਧਿਕਾਰੀਆਂ ਦੇ ਨਵੇਂ ਅਹੁਦੇ ਤੈਅ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ 8 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੇ ਨਵੇਂ ਮੁੱਖ ਚੋਣ ਅਧਿਕਾਰੀ (CEO) ਨਿਯੁਕਤ

ਭਾਰਤ ਚੋਣ ਕਮਿਸ਼ਨ ਨੇ 2007 ਬੈਚ ਦੀ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਉਹ ਸਿਬਿਨ ਸੀ. ਦੀ ਜਗ੍ਹਾ ਇਹ ਅਹੁਦਾ ਸੰਭਾਲਣਗੇ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿੱਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਸਹੁੰ ਚੁਕਾਈ।

CM ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ, ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ, ਜਿਸ ’ਚ ਸੂਬੇ ਨਾਲ ਜੁੜੇ ਕਈ ਵੱਡੇ ਨੀਤੀਗਤ ਫੈਸਲਿਆਂ ’ਤੇ ਮਨਜ਼ੂਰੀ ਮਿਲ ਸਕਦੀ ਹੈ।

ਸਾਬਕਾ ਡੀ. ਆਈ. ਜੀ ਹਰਚਰਨ ਭੁੱਲਰ ਨੂੰ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਕੇਸ 'ਚ ਮਿਲੀ ਜ਼ਮਾਨਤ, ਭ੍ਰਿਸਟਚਾਰ ਮਾਮਲੇ 'ਚ ਰਹਿਣਗੇ ਜੇਲ੍ਹ 'ਚ

ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਨੁਪਾਤਰ ਜਾਇਦਾਦ ਮਾਮਲੇ ਵਿੱਚ CBI ਅਦਾਲਤ ਵੱਲੋਂ ਡਿਫਾਲਟ ਜ਼ਮਾਨਤ ਮਿਲ ਗਈ ਹੈ, ਪਰ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ਾਂ ਕਾਰਨ ਉਹ ਬੁੜੈਲ ਜੇਲ੍ਹ ਵਿੱਚ ਹੀ ਰਹਿਣਗੇ।

ਪੀ. ਜੀ. ਆਈ. ਐਮ. ਈ. ਆਰ 1.14 ਕਰੋੜ ਗਬਨ ਮਾਮਲਾ: ਦੋ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਰੱਦ,CBI ਨੇ 8 ਖ਼ਿਲਾਫ਼ ਦਰਜ ਕੀਤੀ ਹੈ ਐਫ. ਆਈ. ਆਰ  

PGIMER ਚੰਡੀਗੜ੍ਹ ਵਿੱਚ ਗਰੀਬ ਮਰੀਜ਼ਾਂ ਲਈ ਗ੍ਰਾਂਟਾਂ ਨਾਲ ਜੁੜੇ ₹1.14 ਕਰੋੜ ਦੇ ਘੁਟਾਲੇ ਵਿੱਚ ਦੋ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਰੱਦ, CBI ਦੀ ਜਾਂਚ ਜਾਰੀ।

Chandigarh News: 'ਮਾਲੀਆ ਰਿਕਾਰਡ 'ਚ ਮਸਜਿਦ ਜਾਂ ਕਬਰੀਸਤਾਨ ਦਰਜ, ਤਾਂ ਜ਼ਮੀਨ ਵਕਫ ਬੋਰਡ ਦੀ ਮੰਨੀ ਜਾਏਗੀ', ਹਾਈ ਕੋਰਟ ਨੇ ਕੀਤਾ ਸਪੱਸ਼ਟ

ਕਪੂਰਥਲਾ ਦੀ ਬੁੱਢੋ ਪੁੰਡਰ ਗ੍ਰਾਮ ਪੰਚਾਇਤ ਨੇ ਵਕਫ ਟ੍ਰਿਬਿਊਨਲ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਟ੍ਰਿਬਿਊਨਲ ਨੇ ਜ਼ਮੀਨ ਨੂੰ ਵਕਫ ਜਾਇਦਾਦ ਕਰਾਰ ਦਿੱਤਾ ਸੀ। ਟ੍ਰਿਬਿਊਨਲ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਕਬਜ਼ੇ ਵਿਚ ਰੁਕਾਵਟ ਪਾਉਣ ਤੋਂ ਰੋਕਿਆ ਸੀ। ਵਿਵਾਦਤ ਜ਼ਮੀਨ ਨੂੰ ਕਪੂਰਥਲਾ ਦੇ ਮਹਾਰਾਜਾ ਨੇ 1922 ਵਿਚ ਸੁਬਾਹ ਸ਼ਾਹ ਦੇ ਪੁੱਤਰਾਂ ਨਿੱਕੇ ਸ਼ਾਹ ਅਤੇ ਸਲਾਮਤ ਸ਼ਾ ਨੂੰ ਦਾਨ ਕੀਤਾ ਸੀ ਅਤੇ ਇਸ ਨੂੰ ਤਕੀਆ, ਕਬਰਸਤਾਨ ਅਤੇ ਮਸਜਿਦ ਘੋਸ਼ਿਤ ਕੀਤਾ ਗਿਆ ਸੀ।

Breaking News: ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬ ਕੋਲ ਹੋਏ 2 ਧਮਾਕੇ, ਪੂਰੇ ਇਲਾਕੇ 'ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ

Chandigarh Blast News: ਜਾਣਕਾਰੀ ਮੁਤਾਬਕ ਸੈਕਟਰ-26 ਸਥਿਤ ਦਿਉਰਾ ਕਲੱਬ ਦੇ ਬਾਹਰ ਬਾਈਕ 'ਤੇ ਆਏ ਦੋ ਨੌਜਵਾਨਾਂ ਨੇ ਧਮਾਕਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਧਮਾਕੇ ਨਾਲ ਕਲੱਬ ਦੇ ਸਾਰੇ ਸ਼ੀਸ਼ੇ ਚਕਨਾਚੂਰ ਹੋ ਗਏ। 

Chandigarh News: 71ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ ਦਾ ਅੱਜ ਆਖਰੀ ਦਿਨ, CM ਮਾਨ ਹੋਣਗੇ ਮੁੱਖ ਮਹਿਮਾਨ, ਚੰਡੀਗੜ੍ਹ ਵਿਖੇ ਹੋ ਰਿਹਾ ਰਾਜ ਪੱਧਰੀ ਸਮਾਗਮ

Chandigarh News: ਦੱਸ ਦਈਏ ਕਿ ਇਸ ਈਵੈਂਟ ਦਾ ਆਯੋਜਨ ਸੈਕਟਰ 18, ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਸਵੇਰੇ 11 ਵਜੇ ਤੋਂ ਹੋ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱੁਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਵਿੱਤ ਮੰਤਰੀ ਹਰਪਾਲ ਚੀਮਾ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 28 ਸ਼ਖਸੀਅਤਾਂ ਨੂੰ ਇਨਾਮ ਵੀ ਦਿੱਤੇ ਜਾਣਗੇ।

Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ- 'ਪਤੀ ਨੂੰ ਕਦੇ ਬੱਚੇ ਦੀ ਸ਼ਕਲ ਨਹੀਂ ਦੇਖਣ ਦੇਵਾਂਗੀ...ਕਹਿਣ ਵਾਲੀ ਪਤਨੀ ਬਰਹਿਮ'

Punjab Haryana High Court: ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਵਕੀਲ ਵੈਭਵ ਜੈਨ ਰਾਹੀਂ ਪਰਿਵਾਰਕ ਅਦਾਲਤ ਦੇ ਤਲਾਕ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਰ ਨੇ ਕਿਹਾ ਕਿ ਫੈਮਿਲੀ ਕੋਰਟ ਨੇ ਉਸ ਨੂੰ ਬੇਰਹਿਮ ਸਮਝਦੇ ਹੋਏ ਤਲਾਕ ਦਾ ਹੁਕਮ ਦਿੱਤਾ ਸੀ, ਜਦੋਂ ਕਿ ਇਹ ਪਤੀ ਹੀ ਸੀ ਜੋ ਸ਼ਰਾਬ ਅਤੇ ਨਸ਼ੇ 'ਚ ਉਸ ਦੀ ਕੁੱਟਮਾਰ ਕਰਦਾ ਸੀ।

Chandigarh News: ਚੰਡੀਗੜ੍ਹ ਡਾਕ ਵਿਭਾਗ ਕਰਾਉਣ ਜਾ ਰਿਹਾ 'ਡਾਕ ਉਤਸਵ 2024', ਜਾਣੋ ਕਦੋਂ ਤੇ ਕਿੱਥੇ ਹੋਵੇਗਾ ਈਵੈਂਟ ਦਾ ਆਗ਼ਾਜ਼

ਪ੍ਰਦਰਸ਼ਨੀ ਦੇ ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਕਵਰ ਅਤੇ ਤਸਵੀਰ ਪੋਸਟ ਕਾਰਡ ਜਾਰੀ ਕੀਤੇ ਜਾਣਗੇ ਅਤੇ ਜੇਤੂਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਜਾਵੇਗਾ।

Chandigarh News: ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਨਵਾ ਨਿਯਮ, ਗੱਡੀ ਤੇ ਲਿਖੀਆਂ ਇਹ ਗੱਲਾਂ ਤਾਂ ਖੈਰ ਨਹੀਂ, ਭਰਨਾ ਪਵੇਗਾ ਭਾਰੀ ਜੁਰਮਾਨਾ

ਹੁਣ ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਹੋਰ ਟੈਂਸ਼ਨ ਵਿੱਚ ਪਾ ਦਿੱਤਾ ਹੈ। ਇਸਦੀ ਵਜ੍ਹਾ ਹੈ ਪੁਲਿਸ ਦਾ ਨਵਾਂ ਟ੍ਰੈਫ਼ਿਕ ਨਿਯਮ। ਜੀ ਹਾਂ ਇਸ ਨਵੇਂ ਨਿਯਮ ਦੇ ਅਨੁਸਾਰ ਜੇ ਤੁਸੀਂ ਉਲੰਘਣਾ ਕਰਦੇ ਪਾਏ ਗਏ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ।

Sri Guru Ramdas Prakash Purb: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ 'ਚ ਪਹਿਲਾ ਵਿਸ਼ਾਲ ਨਗਰ ਕੀਰਤਨ, ਦੇਖੋ ਖੂਬਸੂਰਤ ਤਸਵੀਰਾਂ

19 ਅਕਤੂਬਰ ਨੂੰ ਸਿੱਖਾਂ ਦੇ ਮਹਾ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੂਰੀ ਦੁਨੀਆ ਵਿੱਚ ਪ੍ਰਕਾਸ਼ ਪੁਰਬ ਪੂਰੀ ਧੂਮਧਾਮ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 8 ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

ਚੰਡੀਗੜ੍ਹ ਏਅਰਪੋਰਟ 'ਤੋਂ 2.14 ਕਰੋੜ ਦਾ ਸੋਨਾ ਬਰਾਮਦ, ਜਾਣੋ ਕਿਵੇਂ ਲੱਗਾ ਕਸਟਮ ਵਿਭਾਗ ਦੇ ਹੱਥ

ਕਸਟਮ ਵਿਭਾਗ ਮੁਤਾਬਕ ਦੋਵੇਂ ਯਾਤਰੀ ਦੁਬਈ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6ਏ-56 'ਚ ਸ਼ਾਮ 4.30 ਵਜੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਫਲਾਈਟ ਤੋਂ ਉਤਰਨ ਤੋਂ ਬਾਅਦ ਜਦੋਂ ਇਹ ਯਾਤਰੀ ਸਕੈਨਰ ਤੋਂ ਲੰਘਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ।

ਹਰਿਆਣਾ ਕੇਡਰ ਦੇ IAS ਅਫਸਰ ਦੀ ਪਤਨੀ ਨੇ ਕੀਤੀ ਖੁਦਕੁਸ਼ੀ

Advertisement