Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Commonwealth Games 2022

ਰਾਸ਼ਟਰਮੰਡਲ ਖੇਡਾਂ 'ਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਮਾਨ ਸਰਕਾਰ ਕਰੇਗੀ ਸਨਮਾਨ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

ਨਿਖਤ ਜ਼ਰੀਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਭੇਟ ਕੀਤੇ ਬਾਕਸਿੰਗ ਦਸਤਾਨੇ, ਫੋਟੋ ਟਵੀਟ ਕਰ ਕੇ ਖਾਸ ਅੰਦਾਜ਼ 'ਚ ਕਿਹਾ ਸ਼ੁਕਰੀਆ

ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰ ਨੂੰ ਸਾਰੇ ਮੁੱਕੇਬਾਜ਼ਾਂ ਦੁਆਰਾ ਦਸਤਖਤ ਕੀਤੇ ਮੁੱਕੇਬਾਜ਼ੀ 'ਦਸਤਾਨੇ' ਤੋਹਫ਼ੇ ਲਈ ਸਨਮਾਨਿਤ ਕੀਤਾ ਗਿਆ

ਪੀਵੀ ਸਿੰਧੂ ਨੇ ਜਿੱਤਿਆ ਗੋਲਡ ਮੈਡਲ, ਮਿਸ਼ੇਲ ਲੀ ਨੂੰ ਹਰਾ ਕੇ ਬਣੀ ਚੈਂਪੀਅਨ

ਸਿੰਧੂ ਨੇ ਫਾਈਨਲ ਦੇ ਪਹਿਲੇ ਗੇਮ ਤੋਂ ਹੀ ਲੀਡ ਲੈ ਲਈ ਸੀ। ਉਨ੍ਹਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਪਹਿਲੀ ਗੇਮ 21-15 ਨਾਲ ਜਿੱਤੀ। 

CWG 2022: ਮੁੱਕੇਬਾਜ਼ੀ 'ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਮੁੱਕੇਬਾਜ਼ ਅਮਿਤ ਪੰਘਾਲ ਤੇ ਨੀਤੂ ਨੇ ਭਾਰਤ ਦੀ ਝੋਲੀ ਪਾਏ ਦੋ ਮੈਡਲ ਮੈਡਲ

ਭਾਰਤ ਦੀ ਨੀਤੂ ਨੇ ਮਹਿਲਾ ਫਾਈਨਲ ਮੈਚ ਜਿੱਤ ਕੇ ਸੋਨ ਤਮਗਾ ਜਿੱਤਿਆ। ਜਦੋਂਕਿ ਮੇਨ ਫਾਈਨਲ ਵਿੱਚ ਅਮਿਤ ਪੰਘਾਲ ਜੇਤੂ ਰਿਹਾ। ਅਮਿਤ ਨੇ ਫਲਾਈਵੇਟ ਵਰਗ ਵਿੱਚ ਇੰਗਲੈਂਡ ਦੇ ਮੈਕਡੋਨਲਡ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ।

ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਢੋਲ ਤੇ ਭੰਗੜਾ ਨਾਲ ਨਿੱਘਾ ਸੁਵਾਗਤ

ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਉਸ ਦੇ ਪਹੁੰਚਣ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਢੋਲ ਦੇ ਡਗਿਆਂ 'ਤੇ ਨੱਚਿਆ। ਉਸ ਦੇ ਦਾਦਾ ਜੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ।  ਉਹ ਆਪਣੀ ਮਿਹਨਤ ਨਾਲ ਇੱਥੇ ਪਹੁੰਚਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਸਹਿਯੋਗ ਦਿੱਤਾ ਹੈ।

ਕਾਮਨਵੈਲਥ ਗੇਮਾਂ 'ਚ ਰੋਕੇ ਗਏ ਕੁਸ਼ਤੀ ਦੇ ਮੁਕਾਬਲੇ, ਅਚਾਨਕ ਖਾਲੀ ਕਰਵਾਇਆ ਸਟੇਡੀਅਮ

ਯੂਨਾਈਟਿਡ ਵਰਲਡ ਰੈਸਲਿੰਗ ਨੇ ਟਵੀਟ ਕੀਤਾ, "ਸੁਰੱਖਿਆ ਜਾਂਚ ਲਈ ਅਸੀਂ ਫਿਲਹਾਲ ਖੇਡਾਂ ਨੂੰ ਰੋਕ ਰਹੇ ਹਾਂ। ਇਜਾਜ਼ਤ ਮਿਲਣ ਤੋਂ ਬਾਅਦ ਖੇਡ ਮੁੜ ਸ਼ੁਰੂ ਹੋ ਜਾਣਗੀਆਂ।

ਲਵਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ, ਕਾਮਨਵੈਲਥ ਗੇਮਜ਼ 'ਚ ਜਿੱਤਿਆ ਕਾਂਸੀ ਦਾ ਮੈਡਲ

ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ

CWG 2022 Medal Tally: ਆਸਟ੍ਰੇਲੀਆ ਨੇ ਲਾਇਆ ਤਗਮਿਆਂ ਦਾ ਸੈਂਕੜਾ, ਹੁਣ ਤਕ ਜਿੱਤੇ 106 ਮੈਡਲ

ਭਾਰਤ ਦੇ ਹਿੱਸੇ ਸਿਰਫ 13 ਮੈਡਲ ਹੀ ਆਏ ਹਨ। ਇਨ੍ਹਾਂ ਵਿੱਚ 5 ਗੋਲਡ, 5 ਸਿਲਵਰ ਅਤੇ 3 ਸਿਲਵਰ ਮੈਡਲ ਸ਼ਾਮਲ ਹਨ। ਭਾਰਤ ਤਮਗਾ ਸੂਚੀ 'ਚ ਛੇਵੇਂ ਸਥਾਨ 'ਤੇ ਹੈ। 72 ਦੇਸ਼ਾਂ 'ਚੋਂ ਹੁਣ ਤੱਕ ਕੁੱਲ 29 ਦੇਸ਼ਾਂ ਨੇ ਤਮਗੇ ਜਿੱਤੇ ਹਨ।

Commonwealth Games : ਪੰਜਾਬ ਦੇ ਇਕ ਹੋਰ ਖਿਡਾਰੀ ਨੇ ਜਿੱਤਿਆ ਚਾਂਦੀ ਦਾ ਤਮਗਾ, CM ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ .....

ਭਾਰਤ ਨੇ ਜਿੱਤਿਆ ਇੱਕ ਹੋਰ ਗੋਲਡ ਮੈਡਲ, ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਨੇ ਸਿੰਗਾਪੁਰ ਨੂੰ ਦਿੱਤੀ 3-1 ਨਾਲ ਮਾਤ

ਟੀਮ ਮੁਕਾਬਲੇ ਦੇ ਪਹਿਲੇ ਡਬਲਜ਼ ਵਿੱਚ ਸਾਥੀਆਂ ਅਤੇ ਹਰਮੀਤ ਦੀ ਜੋੜੀ ਨੇ 3-1 ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਨੇ ਸਿੰਗਾਪੁਰ ਦੇ ਯਾਂਗ ਯੇਕ ਅਤੇ ਯੂ ਪੇਂਗ ਨੂੰ 13-11, 11-7 ਅਤੇ 11-5 ਨਾਲ ਹਰਾਇਆ। 

Commonwealth Games 2022: ਮੀਰਾਬਾਈ ਚਾਨੂ ਨੇ ਬਣਾਇਆ ਰਿਕਾਰਡ, ਕਾਮਨਵੈਲਥ ਗੇਮਜ਼ 'ਚ ਭਾਰਤ ਨੇ ਜਿੱਤਿਆ ਪਹਿਲਾ ਗੋਲਡ ਮੈਡਲ

ਭਾਰਤ ਨੇ ਇਸ ਮੁਕਾਬਲੇ 'ਚ ਸੋਨ ਤਗਮੇ 'ਤੇ ਕਬਜ਼ਾ ਕੀਤਾ। ਜਦੋਂ ਕਿ ਚਾਂਦੀ ਦਾ ਤਮਗਾ ਮਾਰੀਸ਼ਸ ਅਤੇ ਕਾਂਸੀ ਦਾ ਤਗਮਾ ਕੈਨੇਡਾ ਨੂੰ ਗਿਆ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਮੀਰਾਬਾਈ ਚਾਨੂ ਦਾ ਇਹ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਉਸ ਨੇ ਗੋਲਡ ਕੋਸਟ (2018) ਵਿੱਚ ਵੀ ਗੋਲਡ ਜਿੱਤਿਆ ਸੀ।

Commonwealth Games 2022 : ਬੈਡਮਿੰਟਨ 'ਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ

ਭਾਰਤੀ ਖਿਡਾਰੀਆਂ ਅਸ਼ਵਿਨੀ ਅਤੇ ਸੁਮਿਤ ਨੇ ਪਾਕਿਸਤਾਨੀ ਜੋੜੀ ਨੂੰ 21-9, 21-12 ਨਾਲ ਹਰਾ ਕੇ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ 1-0 ਦੀ ਬੜ੍ਹਤ ਬਣਾ ਲਈ। ਇਸ ਦੇ ਨਾਲ ਹੀ ਭਾਰਤ ਦੇ ਚੋਟੀ ਦੇ ਸ਼ਟਲਰ ਕਿਦਾਂਬੀ ਸ਼੍ਰੀਕਾਂਤ ਨੇ ਪੁਰਸ਼ ਸਿੰਗਲਜ਼ 'ਚ ਆਸਾਨ ਜਿੱਤ ਦਰਜ ਕੀਤੀ।

Commonwealth Games 2022: ਰਾਸ਼ਟਰਮੰਡਲ ਖੇਡਾਂ 'ਚ ਭਾਰਤ ਲਈ ਝੰਡਾ ਲਹਿਰਾਉਣਾ ਵੱਡੀ ਜ਼ਿੰਮੇਵਾਰੀ ਪੀਵੀ ਸਿੰਧੂ

ਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਦਾ ਦੂਜਾ ਝੰਡਾਬਰਦਾਰ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੀਵੀ ਸਿੰਧੂ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਦਲ ਦਾ ਝੰਡਾਬਰਦਾਰ ਬਣਨਾ ਮਾਣ ਵਾਲੀ ਗੱਲ ਹੈ।

ਬਰਮਿੰਘਮ 'ਚ Commonwealth Games 2022 ਦੀ ਸ਼ੁਰੂਆਤ, ਜਾਣੋ ਕਿੱਥੇ ਹੋਵੇਗਾ ਮੈਚ ਦੀ ਲਾਈਵ ਸਟ੍ਰੀਮਿੰਗ

ਰਾਸ਼ਟਰਮੰਡਲ ਖੇਡਾਂ 2022 ਦੇ ਪ੍ਰਸਾਰਣ ਅਧਿਕਾਰ ਸੋਨੀ ਨੈੱਟਵਰਕ ਕੋਲ ਹਨ। 

Commonwealth Games 2022 : Lovlina Borgohain ਵੱਲੋਂ ਟਵਿੱਟਰ 'ਤੇ ਪੋਸਟ ਪਾਉਣ ਮਗਰੋਂ, ਕੋਚ ਸੰਧਿਆ ਗੁਰੰਗ ਨੂੰ ਮਿਲੀ ਮਾਨਤਾ

ਖੇਡ ਮੰਤਰਾਲੇ ਅਤੇ ਭਾਰਤੀ ਓਲੰਪਿਕ ਸੰਘ (IOA) ਨੇ ਟੋਕੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਵੱਲੋਂ ਰਾਸ਼ਟਰਮੰਡਲ ਖੇਡਾਂ ਦੀਆਂ ਤਿਆਰੀਆਂ ਨੂੰ ਪ੍ਰਭਾਵਿਤ ਕਰਨ ਦੇ ਅਧਿਕਾਰੀਆਂ ਵਿਰੁੱਧ ਲਾਏ ਗਏ ਦੋਸ਼ਾਂ ਦਾ ਤੁਰੰਤ ਨੋਟਿਸ ਲਿਆ ਹੈ।

Advertisement