Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Constitution of India

“ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ

ਵਟਸਐਪ ਦੀ 2021 ਪ੍ਰਾਈਵੇਸੀ ਨੀਤੀ ’ਤੇ ਸੁਪਰੀਮ ਕੋਰਟ ਨੇ ਮੇਟਾ ਨੂੰ ਕੜੀ ਫਟਕਾਰ ਲਗਾਈ।

ਅਦਾਲਤ ਨੇ ਕਿਹਾ ਕਿ ਸੰਵਿਧਾਨਕ ਨਿੱਜਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ।

9 ਫਰਵਰੀ ਨੂੰ ਅੰਤਰਿਮ ਹੁਕਮ ਆ ਸਕਦਾ ਹੈ।

Supreme Court: ਸੰਵਿਧਾਨ ਤੋਂ ਨਹੀਂ ਹਟੇਗਾ 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦ, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਨਾਲ ਹੀ ਕਹੀ ਇਹ ਗੱਲ

Supreme Court On Constitution Amendment:ਸੁਪਰੀਮ ਕੋਰਟ ਨੇ ਸੋਮਵਾਰ 25 ਨਵੰਬਰ ਨੂੰ ਇਹ ਇਤਿਹਾਸ ਫੈਸਲਾ ਸੁਣਾਇਆ। ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ 'ਚ 1976 'ਚ ਪਾਸ ਹੋਏ 42ਵੀਂ ਸੋਧ ਦੇ ਅਨੁਸਾਰ, 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦਾਂ ਨੂੰ ਸ਼ਾਮਲ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਸ ਦਾ ਮਤਲਬ ਹੈ ਕਿ ਸੰਵਿਧਾਨ ਵਿੱਚੋਂ 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦਾਂ ਨੂੰ ਬਾਹਰ ਨਹੀਂ ਕੱਢਿਆ ਜਾਵੇਗਾ।

Advertisement