Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Deputy CM

ਅਜੀਤ ਪਵਾਰ ਦੀ ਪਤਨੀ,ਸੁਨੇਤਰਾ ਪਵਾਰ ਬਣੇਗੀ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ ਕੱਲ੍ਹ ਸ਼ਾਮ ਸੰਭਾਵਿਤ, ਐਨਸੀਪੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਬਣੀ ਨਾਮ ’ਤੇ ਸਹਿਮਤੀ

ਐਨਸੀਪੀ ਨੇ ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਬਣਾਉਣ ਦੀ ਪ੍ਰਕਿਰਿਆ ਤੇਜ਼ ਕੀਤੀ, 31 ਜਨਵਰੀ ਨੂੰ ਸ਼ਾਮ ਸਹੁੰ ਚੁੱਕਣ ਦੀ ਸੰਭਾਵਨਾ।

ਅਜੀਤ ਪਵਾਰ ਹਵਾਈ ਹਾਦਸਾ: ਮਹਾਰਾਸ਼ਟਰ ਨੇ ਰਾਜ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ, ਸਿਆਸੀ ਅਣਸ਼ਚਿਤਤਾ ਹੋਈ ਗਹਿਰੀ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਐਨਸੀਪੀ ਦੇ ਸੀਨੀਅਰ ਨੇਤਾ ਅਜੀਤ ਪਵਾਰ ਦਾ ਬਾਰਾਮਤੀ ਨੇੜੇ ਹੋਏ ਹਵਾਈ ਹਾਦਸੇ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਬਾਰਾਮਤੀ ਵਿੱਚ ਪੂਰੇ ਰਾਜ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਹਾਦਸੇ ਦੀ ਜਾਂਚ ਲਈ ਬਲੈਕ ਬਾਕਸ ਬਰਾਮਦ ਕਰ ਲਿਆ ਗਿਆ ਹੈ, ਜਦਕਿ ਇਸ ਮੌਤ ਨਾਲ ਮਹਾਰਾਸ਼ਟਰ ਦੀ ਸਿਆਸਤ ਵਿੱਚ ਵੱਡੀ ਅਣਸ਼ਚਿਤਤਾ ਪੈਦਾ ਹੋ ਗਈ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਮੌਤ, ਬਾਰਾਮਤੀ ਵਿੱਚ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, ਪੰਜ ਹੋਰ ਲੋਕਾਂ ਦੀ ਵੀ ਮੌਤ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਸੀਨੀਅਰ ਨੇਤਾ ਅਜੀਤ ਅਨੰਤਰਾਓ ਪਵਾਰ ਦੀ ਅੱਜ ਸਵੇਰੇ ਬਾਰਾਮਤੀ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਨ੍ਹਾਂ ਦਾ ਜਹਾਜ਼ ਬਾਰਾਮਤੀ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਅਤੇ ਸਵਾਰ ਸਾਰੇ ਯਾਤਰੀਆਂ ਦੀ ਮੌਤ ਹੋ ਗਈ।

ਦਿੱਲੀ 'ਚ ਚਲ ਰਹੇ ਬੁਲਡੋਜ਼ਰ ਸਬੰਧੀ ਡਿਪਟੀ ਸੀਐਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ MCD ਨੇ ਬਣਾਈ 63 ਲੱਖ ਘਰਾਂ ਨੂੰ ਤੋੜਨ ਦੀ ਯੋਜਨਾ

ਮਨੀਸ਼ ਸਿਸੋਦੀਆ ਨੇ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਦੀ ਦਿੱਲੀ ਵਿੱਚ ਬੁਲਡੋਜ਼ਰ ਰਾਹੀਂ ਵਸੂਲੀ ਦਾ ਪਲਾਨ ਹੈ। ਉਨ੍ਹਾਂ ਕਿਹਾ, ‘ਮੈਂ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਦਿੱਲੀ ਦੇ 63 ਲੱਖ ਘਰਾਂ 'ਤੇ ਬੁਲਡੋਜ਼ਰ ਚਲਾਉਣ ਦੀ ਯੋਜਨਾ ਬਣਾਈ ਹੈ। ਅਸੀਂ ਇਸ ਦਾ ਵਿਰੋਧ ਕਰਦੇ ਹਾਂ ਤੇ ਆਮ ਲੋਕਾਂ ਦੇ ਨਾਲ ਹਾਂ।

Advertisement