Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ
ਬ੍ਰਿਹਨਮੁੰਬਈ ਨਗਰ ਨਿਗਮ (BMC) ਨੇ 'ਧੁਰੰਧਰ 2' ਦੀ ਸ਼ੂਟਿੰਗ ਦੌਰਾਨ ਡਰੋਨ ਅਤੇ ਜਲਣਸ਼ੀਲ ਪਦਾਰਥਾਂ ਦੀ ਗੈਰ-ਕਾਨੂੰਨੀ ਵਰਤੋਂ ਕਾਰਨ ਆਦਿਤਿਆ ਧਰ ਦੇ 'ਬੀ62 ਸਟੂਡੀਓਜ਼' ਨੂੰ ਬਲੈਕਲਿਸਟ ਕਰਨ ਅਤੇ ਭਾਰੀ ਜੁਰਮਾਨਾ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ।