ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦਾ ਆਗਾਜ਼; ਮੋਹਾਲੀ ਤੋਂ ਹੋਵੇਗੀ ਰਾਜ ਪੱਧਰੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਤੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।