Friday, April 24, 2026
BREAKING
ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ

ED Raids

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਪਾਰਟੀ ਤੋੜਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਮੋਹਰਾ ਬਣਾ ਕੇ, 7 ਸੰਸਦ ਮੈਂਬਰਾਂ ਨੂੰ ਤੋੜਨ ਬਦਲੇ ਕੇਂਦਰੀ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕਰ ਰਹੇ ਹਨ।

 

ED raids Excise Commissioner Varun Roojam's residence

Enforcement Directorate teams raided the Chandigarh and Panchkula residences of Punjab Excise Commissioner Varun Roojam....

ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ

 ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਦਸ ਦਿਨ ਪਹਿਲਾਂ ਵੀ ਈਡੀ ਨੇ ਜੈਨ ਦੇ ਘਰ ਸਮੇਤ ਦਿੱਲੀ ਵਿੱਚ ਛੇ ਅਤੇ ਗੁਰੂਗ੍ਰਾਮ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।

IAS Pooja Singhal ਨਾਲ ਜੁੜੇ 18 ਤੋਂ ਵੱਧ ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਘਰ 'ਚੋਂ ਮਿਲਿਆ 19.31 ਕਰੋੜ ਦਾ ਕੈਸ਼

ਆਈਏਐਸ ਅਧਿਕਾਰੀ ਪੂਜਾ ਸਿੰਘਲ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਗੈਰ-ਅਨੁਪਾਤਕ ਜਾਇਦਾਦ, ਗੈਰ-ਕਾਨੂੰਨੀ ਮਾਈਨਿੰਗ ਤੇ ਮਨਰੇਗਾ ਘੁਟਾਲਾ। ਈਡੀ ਨੇ ਸ਼ੁੱਕਰਵਾਰ ਨੂੰ ਪੂਜਾ ਸਿੰਘਲ ਨਾਲ ਜੁੜੇ 18 ਤੋਂ ਵੱਧ ਸਥਾਨਾਂ 'ਤੇ ਛਾਪੇਮਾਰੀ ਕੀਤੀ।

Advertisement