Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Economic Crisis

ਡਾਲਰ ਦੇ ਮੁਕਾਬਲੇ ਰੁਪਏ ਦੀ ਇਤਿਹਾਸਕ ਗਿਰਾਵਟ, ₹92.52 ਤੱਕ ਡਿੱਗਿਆ

ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਅਤੇ ਮੱਧ ਪੂਰਬ ਦੇ ਤਣਾਅ ਕਾਰਨ ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ₹92.52 ਦੇ ਰਿਕਾਰਡ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਅਸਰ ਪੈ ਸਕਦਾ ਹੈ।

“ਸਾਨੂੰ ਦੁਨੀਆ ਭਰ ਵਿੱਚ ਪੈਸੇ ਦੀ ਭੀਖ ਮੰਗਣ ਵਿੱਚ ਸ਼ਰਮ ਆਉਂਦੀ ਹੈ” : ਸ਼ਾਹਬਾਜ਼ ਸ਼ਰੀਫ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਖੁੱਲ੍ਹੇ ਤੌਰ ‘ਤੇ ਮੰਨਿਆ ਕਿ ਉਹ ਅਤੇ ਫੌਜ ਮੁਖੀ ਅਸੀਮ ਮੁਨੀਰ ਦੇਸ਼ ਲਈ ਵਿੱਤੀ ਮਦਦ ਮੰਗਣ ਦੁਨੀਆ ਭਰ ‘ਚ ਗਏ, ਜਿਸ ਕਾਰਨ ਸਿਰ ਸ਼ਰਮ ਨਾਲ ਝੁਕਾਉਣਾ ਪਿਆ। 

ਆਸਟ੍ਰੇਲੀਆਈ ਕ੍ਰਿਕਟਰਾਂ ਨੇ ਇਨਾਮੀ ਰਾਸ਼ੀ ਸ਼੍ਰੀਲੰਕਾ ਦੇ ਬੱਚਿਆਂ ਨੂੰ ਕੀਤੀ ਦਾਨ

ਆਸਟ੍ਰੇਲੀਆਈ ਖਿਡਾਰੀਆਂ ਨੇ ਸ਼੍ਰੀਲੰਕਾ ਦੇ ਮੌਜੂਦਾ ਆਰਥਿਕ ਸੰਕਟ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ। ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦੂਜੇ ਟੈਸਟ ਦੌਰਾਨ ਗੇਲ ਅੰਤਰਰਾਸ਼ਟਰੀ ਸਟੇਡੀਅਮ ਤੱਕ ਪਹੁੰਚਦੀ ਰਹੀ ਸੀ।

ਬੰਗਲਾਦੇਸ਼ 'ਚ ਵੱਡਾ ਆਰਥਿਕ ਸੰਕਟ, ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ 50% ਵਾਧਾ- ਸੜਕਾਂ 'ਤੇ ਉਤਰੇ ਲੋਕ

ਬੰਗਲਾਦੇਸ਼ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀ) ਨੂੰ ਘੱਟ ਕੀਮਤ 'ਤੇ ਈਂਧਨ ਵੇਚਣ ਕਾਰਨ ਫਰਵਰੀ ਤੋਂ ਜੁਲਾਈ ਦਰਮਿਆਨ 8,014.51 ਰੁਪਏ ਦਾ ਨੁਕਸਾਨ ਹੋਇਆ ਹੈ।

ਸ਼੍ਰੀਲੰਕਾ ਤੋਂ ਬਾਅਦ ਹੁਣ ਪ੍ਰਦਰਸ਼ਨਕਾਰੀਆਂ ਨੇ ਇਰਾਕੀ ਸੰਸਦ ਭਵਨ 'ਤੇ ਕੀਤਾ ਕਬਜ਼ਾ

ਬਗਦਾਦ ਦੀ ਸੰਸਦ ਵਿੱਚ ਭੰਨਤੋੜ ਕਰਨ ਵਾਲੇ ਇਰਾਕੀ ਪ੍ਰਦਰਸ਼ਨਕਾਰੀਆਂ ਨੂੰ ਇੱਕ ਪ੍ਰਭਾਵਸ਼ਾਲੀ ਮੌਲਵੀ, ਮੁਕਤਾਦਾ ਅਲ-ਸਦਰ ਦੇ ਸਮਰਥਕ ਮੰਨਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਹੱਥਾਂ 'ਚ ਸ਼ੀਆ ਨੇਤਾ ਅਲ-ਸਦਰ ਦੀ ਤਸਵੀਰ ਚੁੱਕੀ ਹੋਈ ਸੀ।

Advertisement