Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Economic Impact

🇺🇸 ਸੁਪਰੀਮ ਕੋਰਟ ਦਾ ਫ਼ੈਸਲਾ, ਟਰੰਪ ਦਾ ਨਵਾਂ 15% ਟੈਰਿਫ਼ ਦਾਅ : ਵਿਸ਼ਵ ਵਪਾਰ ਵਿੱਚ ਅਣਿਸ਼ਚਿਤਤਾ ਵਧੀ

U.S. Supreme Court ਨੇ ਰਾਸ਼ਟਰਪਤੀ Donald Trump ਵੱਲੋਂ IEEPA ਅਧੀਨ ਲਗਾਏ ਟੈਰਿਫ਼ ਰੱਦ ਕਰ ਦਿੱਤੇ। ਇਸ ਦੇ ਜਵਾਬ ਵਿੱਚ ਟਰੰਪ ਨੇ Trade Act 1974 ਦੇ Section 122 ਹੇਠ 15% ਅਸਥਾਈ ਗਲੋਬਲ ਸਰਚਾਰਜ ਲਗਾ ਦਿੱਤਾ। ਕਾਨੂੰਨੀ ਵਿਦਵਾਨ ਇਸ ਕਦਮ ‘ਤੇ ਸਵਾਲ ਉਠਾ ਰਹੇ ਹਨ, ਜਦਕਿ ਭਾਰਤ ਸਮੇਤ ਕਈ ਦੇਸ਼ ਨਵੀਂ ਵਪਾਰਕ ਸਥਿਤੀ ਦੀ ਸਮੀਖਿਆ ਕਰ ਰਹੇ ਹਨ।

Donald Trump: ਡੌਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਨਾਲ ਭਾਰਤ ਚ ਹੋਣਗੇ ਇਹ ਬਦਲਾਅ, ਹੁਣ ਡੋਂਕੀ ਲਾ ਕੇ ਅਮਰੀਕਾ ਜਾਣ ਵਾਲਿਆਂ ਦੀ ਖੈਰ ਨਹੀਂ

ਟਰੰਪ 2017 ਤੋਂ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਰਹਿ ਚੁੱਕੇ ਹਨ। ਉਨ੍ਹਾਂ ਦੀਆਂ ਨੀਤੀਆਂ ਪੂਰੀ ਦੁਨੀਆਂ ਜਾਣਦੀ ਹੈ ਅਤੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਕੋਲ ਟਰੰਪ ਨਾਲ ਕਈ ਮੋਰਚਿਆਂ ʼਤੇ ਨਜਿੱਠਣ ਦਾ ਤਜਰਬਾ ਹੈ।

US Dollar: ਅਮਰੀਕੀ ਡਾਲਰ ਨੂੰ ਚੁਣੌਤੀ ਦੇਣ ਆਈ ਨਵੀਂ ਕਰੰਸੀ? BRICS ਦੇਸ਼ ਆਪਣੀ ਕਰੰਸੀ ਬਣਾਉਣ ਦੀ ਕਰ ਰਹੇ ਤਿਆਰੀ

ਜੇਕਰ ਬ੍ਰਿਕਸ ਦੇਸ਼ ਆਪਣੀ ਕਰੰਸੀ ਬਣਾਉਂਦੇ ਹਨ ਤਾਂ ਇਸ ਨਾਲ ਅਮਰੀਕੀ ਡਾਲਰ ਦੀ ਸਰਵਉੱਚਤਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਈ ਦੇਸ਼ਾਂ ਦਾ ਮੰਨਣਾ ਹੈ ਕਿ ਅਮਰੀਕਾ ਅਤੇ ਉਸ ਦੀ ਸ਼ਕਤੀਸ਼ਾਲੀ ਕਰੰਸੀ ਡਾਲਰ ਨੂੰ ਵੱਡੀ ਚੁਣੌਤੀ ਤਾਂ ਹੀ ਦਿੱਤੀ ਜਾ ਸਕਦੀ ਹੈ ਜੇਕਰ ਅਮਰੀਕਾ ਦੀ ਆਰਥਿਕ ਤਾਕਤ 'ਤੇ ਹਮਲਾ ਕੀਤਾ ਜਾਵੇ। ਦੁਨੀਆ ਭਰ ਦੇ ਕੇਂਦਰੀ ਬੈਂਕਾਂ ਕੋਲ ਰੱਖੇ ਵਿਦੇਸ਼ੀ ਮੁਦਰਾ ਭੰਡਾਰ ਦਾ 60 ਪ੍ਰਤੀਸ਼ਤ ਡਾਲਰ ਦੇ ਰੂਪ ਵਿੱਚ ਮੌਜੂਦ ਹੈ।

Advertisement