Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Education Policy

ਮੁਫ਼ਤ ਆਨਲਾਈਨ ਕੋਚਿੰਗ: ਸਮਾਜਿਕ ਨਿਆਂ ਦੀ ਕੋਸ਼ਿਸ਼ ਜਾਂ ਨਵਾਂ ਵਿਵਾਦ?

ਕੇਂਦਰ ਸਰਕਾਰ ਦੇ Ministry of Social Justice and Empowerment ਨੇ SC ਅਤੇ OBC ਵਰਗਾਂ ਦੇ 5,000 ਵਿਦਿਆਰਥੀਆਂ ਲਈ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਹੈ। Physics Wallah Foundation ਨਾਲ ਸਾਂਝ ਰਾਹੀਂ ਚੱਲ ਰਹੀ ਇਸ ਯੋਜਨਾ ‘ਚ ਜਨਰਲ ਵਰਗ ਦੇ ਬਾਹਰ ਰਹਿਣ ‘ਤੇ ਨਵੀਂ ਚਰਚਾ ਛਿੜ ਗਈ ਹੈ।

UGC ਇਕੁਇਟੀ ਨਿਯਮਾਂ ’ਤੇ ਸੁਪਰੀਮ ਕੋਰਟ ਦੀ ਰੋਕ, 2012 ਦੇ ਨਿਯਮ ਲਾਗੂ ਰਹਿਣਗੇ

ਸੁਪਰੀਮ ਕੋਰਟ ਨੇ UGC Equity Regulations 2026 ਨੂੰ ਧੁੰਦਲਾ ਅਤੇ ਦੁਰਵਰਤੋਂਯੋਗ ਕਰਾਰ ਦਿੰਦਿਆਂ ਅੰਤਰਿਮ ਰੋਕ ਲਗਾ ਦਿੱਤੀ। ਅਦਾਲਤ ਨੇ ਕੇਂਦਰ ਨੂੰ ਨਿਯਮ ਮੁੜ ਤਿਆਰ ਕਰਨ ਲਈ ਕਿਹਾ।

ਯੂਜੀਸੀ ਦੇ ਨਵੇਂ ਨਿਯਮ ਮਾਮਲਾ : ਸੁਪਰੀਮ ਕੋਰਟ 'ਚ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੀ PIL ' ਤੇ ਸੁਣਵਾਈ ਅੱਜ

ਯੂਜੀਸੀ ਦੇ 2026 ਦੇ ਨਵੇਂ “ਇਕੁਇਟੀ ਨਿਯਮ” ਪਹਿਲੀ ਵਾਰ ਸੁਪਰੀਮ ਕੋਰਟ ਵਿੱਚ ਸੰਵਿਧਾਨਕ ਜਾਂਚ ਦੇ ਘੇਰੇ ‘ਚ ਆ ਗਏ ਹਨ। ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਸਮਾਨਤਾ ਦੇ ਨਾਮ ‘ਤੇ ਨਵੇਂ ਨਿਯਮ ਅਸਮਾਨਤਾ ਪੈਦਾ ਕਰ ਰਹੇ ਹਨ। ਇਹ ਮਾਮਲਾ ਉੱਚ ਸਿੱਖਿਆ ਨੀਤੀ ਲਈ ਨਜ਼ੀਰ ਬਣ ਸਕਦਾ ਹੈ।

Advertisement