Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Employees Protest

ਵੈਟਨਰੀ ਡਾਕਟਰ 30 ਜਨਵਰੀ ਨੂੰ ਡਾਇਰੈਕਟਰ ਦਫ਼ਤਰ ਦਾ ਕਰਨਗੇ ਘਿਰਾਓ ਤਨਖਾਹ ਭੱਤਿਆਂ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਵੈਟਨਰੀ ਡਾਕਟਰਾਂ ਨੇ ਤਨਖਾਹ ਪੈਰਿਟੀ ਅਤੇ ਭੱਤਿਆਂ ਦੀ ਬਹਾਲੀ ਲਈ 30 ਜਨਵਰੀ ਨੂੰ ਮੋਹਾਲੀ ਵਿਖੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਜੇਏਸੀ ਨੇ ਸਰਕਾਰ ‘ਤੇ ਲੰਬੇ ਸਮੇਂ ਤੋਂ ਮੰਗਾਂ ਅਣਡਿੱਠੀਆਂ ਕਰਨ ਦੇ ਦੋਸ਼ ਲਗਾਏ ਹਨ।

ਪੰਜਾਬ ਭਰ ਵਿੱਚ PRTC ਅਤੇ PUNBUS ਮੁਲਾਜ਼ਮਾਂ ਦਾ ਵੱਡਾ ਪ੍ਰਦਰਸ਼ਨ, ਅੱਜ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ

ਪੰਜਾਬ ਵਿੱਚ PRTC ਅਤੇ PUNBUS ਮੁਲਾਜ਼ਮਾਂ ਵੱਲੋਂ 2 ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ। ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਅਤੇ ਤਨਖਾਹਾਂ ਸਮੇਤ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ।

Advertisement