Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Extremism

ਓਟਾਵਾ ਦੀ ਬਰਫ਼ੀਲੀ ਫ਼ਿਜ਼ਾ ’ਚ ਕੂਟਨੀਤੀ ਦੀ ਨਵੀਂ ਦਸਤਕ: ਡੋਵਾਲ ਤੇ ਡਰੂਇਨ ਵੱਲੋਂ ਸੁਰੱਖਿਆ ਦੇ ‘ਸਾਂਝੇ ਰੋਡਮੈਪ’ ’ਤੇ ਮੋਹਰ

ਓਟਾਵਾ ਵਿੱਚ NSA ਅਜੀਤ ਡੋਵਾਲ ਅਤੇ ਕੈਨੇਡਾ ਦੀ NSA ਨੈਥਾਲੀ ਡਰੂਇਨ ਵਿਚਾਲੇ ਮੀਟਿੰਗ ਦੌਰਾਨ ਭਾਰਤ–ਕੈਨੇਡਾ ਨੇ ਸੁਰੱਖਿਆ ਲਈ ‘ਸਾਂਝਾ ਰੋਡਮੈਪ’ ਤੈਅ ਕੀਤਾ। ਦੋਵੇਂ ਦੇਸ਼ ਕੱਟੜਵਾਦ, ਨਸ਼ਾ ਤਸਕਰੀ, ਸਾਈਬਰ ਸੁਰੱਖਿਆ ਅਤੇ ਅਪਰਾਧਕ ਨੈੱਟਵਰਕਾਂ ਖ਼ਿਲਾਫ਼ ਸਹਿਯੋਗ ਵਧਾਉਣ ਲਈ ਲਾਇਜ਼ਨ ਅਫ਼ਸਰ ਤਾਇਨਾਤ ਕਰਨ ’ਤੇ ਸਹਿਮਤ ਹੋਏ।

ਦਿੱਲੀ ਪੁਲਿਸ ਦੀ ਕਾਰਵਾਈ: SFJ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ

ਦਿੱਲੀ ਪੁਲਿਸ ਅਨੁਸਾਰ, ਪੰਨੂ ਵੱਲੋਂ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਗਏ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਸਦੇ ਸਮਰਥਕਾਂ ਨੇ ਦਿੱਲੀ ਦੇ ਰੋਹਿਣੀ ਅਤੇ ਡਾਬਰੀ ਖੇਤਰਾਂ ਵਿੱਚ ਖਾਲਿਸਤਾਨ ਪੱਖੀ ਪੋਸਟਰ ਲਗਾਏ ਹਨ ਅਤੇ 26 ਜਨਵਰੀ ਤੋਂ ਪਹਿਲਾਂ “ਵੱਡੇ ਪੱਧਰ ’ਤੇ ਅਸ਼ਾਂਤੀ” ਫੈਲਾਈ ਜਾਵੇਗੀ।

ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਆਪਰੇਟਿਵ ਹੈਂਡ ਗ੍ਰਨੇਡ ਤੇ ਗਲੌਕ ਪਿਸਤੌਲ ਸਮੇਤ ਕਾਬੂ

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ਰਨਪ੍ਰੀਤ ਸਿੰਘ ਆਪਣੇ ਚਚੇਰੇ ਭਰਾ ਸਿੰਮਾ ਦਿਓਲ ਰਾਹੀਂ ਇਸ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਸੀ ਅਤੇ ਵਿਸਫੋਟਕਾਂ, ਹਥਿਆਰਾਂ ਦੀ ਆਵਾਜਾਈ ਅਤੇ ਗੈਰ-ਕਾਨੂੰਨੀ ਪੈਸਿਆਂ ਦੇ ਪ੍ਰਬੰਧ ਵਿੱਚ ਸ਼ਾਮਲ ਸੀ।

India Canada News: 'ਕੈਨੇਡਾ 'ਚ ਖਾਲਿਸਤਾਨੀ ਮੌਜੂਦ', ਜਸਟਿਨ ਟਰੂਡੋ ਦਾ ਕਬੂਲਨਾਮਾ, ਖਾਲਿਸਤਾਨੀ ਪੱਖੀਆਂ ਦੇ ਦੀਵਾਲੀ ਪ੍ਰੋਗਰਾਮ 'ਚ ਹੋਏ ਸੀ ਸ਼ਾਮਲ

ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਨੇ ਪਿਛਲੇ ਹਫਤੇ ਓਟਾਵਾ ਦੇ ਪਾਰਲੀਮੈਂਟ ਹਿੱਲ 'ਤੇ ਦੀਵਾਲੀ ਦੇ ਮੌਕੇ 'ਤੇ ਆਯੋਜਿਤ ਇਕ ਪ੍ਰੋਗਰਾਮ 'ਚ ਹਿੱਸਾ ਲਿਆ ਸੀ। ਇੱਥੇ ਉਨ੍ਹਾਂ ਨੇ ਭਾਰਤੀ ਪ੍ਰਵਾਸੀਆਂ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ ਬਹੁਤ ਹਨ, ਪਰ ਉਹ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ।

India Recalls High Commissioner and Diplomats from Canada Amid Safety Concerns

In a significant diplomatic move, India has decided to withdraw its High Commissioner and other targeted diplomats and officials from Canada, citing concerns over their safety and security. 

Advertisement