Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Farmers News

ਕਣਕ ਦੀ ਖਰੀਦ ਸ਼ੁਰੂ, ਪਰ ਪੰਜਾਬ 'ਚ ਆੜ੍ਹਤੀਆਂ ਦੀ ਹੜਤਾਲ ਨਾਲ ਮੰਡੀਆਂ 'ਚ ਤਣਾਅ

ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਦੇ ਨਾਲ ਹੀ ਆੜ੍ਹਤੀਆਂ ਨੇ ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਖਰੀਦ ਵਿੱਚ ਰੁਕਾਵਟ ਪਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ, ਜਦਕਿ ਸਰਕਾਰ ਨੇ ਸੁਚਾਰੂ ਖਰੀਦ ਦੇ ਪ੍ਰਬੰਧਾਂ ਦਾ ਦਾਅਵਾ ਕੀਤਾ ਹੈ।

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਕੇਂਦਰੀ ਬਜਟ 2026 ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਰਾਸ਼ਾ ਜਤਾਈ, ਕਿਸਾਨਾਂ ਅਤੇ ਪੰਜਾਬ ਨਾਲ ਵਿਤਕਰੇ ਦਾ ਦੋਸ਼।

ਸਰਦੀਆਂ ‘ਚ ਕਿਸਾਨਾਂ ਲਈ ਨਵੀਂ ਮੁਸ਼ਕਲ: ਫ਼ਸਲਾਂ ‘ਤੇ ਪਾਲੇ ਦਾ ਅਸਰ, ਖੇਤੀ ਮਾਹਿਰਾਂ ਦੀ ਚੇਤਾਵਨੀ

ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਘਣੀ ਧੁੰਦ ਕਾਰਨ ਪਾਲੇ (Frost) ਦਾ ਖਤਰਾ ਵਧ ਗਿਆ ਹੈ, ਜਿਸ ਨਾਲ ਸਬਜ਼ੀਆਂ, ਆਲੂ, ਸਰੋਂ ਅਤੇ ਬਾਗਬਾਨੀ ਫ਼ਸਲਾਂ ਪ੍ਰਭਾਵਿਤ ਹੋ ਸਕਦੀਆਂ ਹਨ। ਖੇਤੀ ਮਾਹਿਰਾਂ ਅਤੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ

Famers Protest Bathinda: ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਬਠਿੰਡਾ ਦੇ ਪਿੰਡ ਦੁੱਨੇਵਾਲਾ ਪੁੱਜੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'

Punjab News Today: ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

Advertisement