ਸੈਲੂਨ ਮਾਲਕ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਪੁਲਿਸ ਲਾ ਰਹੀ ਕਾਰਨਾਂ ਦਾ ਪਤਾ
ਪੁਲਿਸ ਨੇ ਦੱਸਿਆ ਕਿ ਪਿੰਡ ਹਾਸ਼ਮ ਤੂਤ ਵਾਸੀ ਬਾਜ ਸਿੰਘ ਦੇ ਘਰ ਵਿਆਹ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਵਿਆਹ ਮੌਕੇ ਘਰ 'ਚ ਮਹਿਮਾਨ ਇਕੱਠੇ ਹੋਏ ਸਨ। ਬਾਜ ਸਿੰਘ ਦੀ ਲੜਕੀ ਬਲਜਿੰਦਰ ਕੌਰ ਦਾ ਰਿਸ਼ਤਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਕਲਾਂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਲ ਤੈਅ ਹੋਇਆ ਸੀ।
ਜੇਕਰ ਕਿਸੇ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ ਤਾਂ ਉਹ ਹੈ ਲਾਰੈਂਸ ਬਿਸ਼ਨੋਈ। ਲਾਰੇਂਸ ਬਿਸ਼ਨੋਈ ਦਾ ਨਾਂ ਹਾਲ ਹੀ ਵਿੱਚ ਮਹਾਰਾਸ਼ਟਰ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਆਇਆ ਸੀ। ਲਾਰੈਂਸ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਵੀ ਲਾਰੇਂਸ ਖ਼ਤਰਾ ਬਣਿਆ ਹੋਇਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪੰਜਾਬ ਵਿੱਚ ਵੱਖ-ਵੱਖ ਕਤਲ ਕੇਸਾਂ ਵਿੱਚ ਲੋੜੀਂਦੇ ਸਨ।