Thursday, April 30, 2026
BREAKING
ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ

Flight Safety

ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ

ਏਅਰ ਇੰਡੀਆ ਦੇ 40 ਸਾਲਾ ਫ਼ਸਟ ਅਫ਼ਸਰ ਦੀ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਦਿੱਲੀ ਤੋਂ ਫਲਾਈਟ ਲਿਆਉਣ ਤੋਂ ਬਾਅਦ ਹੋਟਲ ਵਿੱਚ ਆਰਾਮ ਕਰ ਰਹੇ ਸਨ। ਏਅਰਲਾਈਨ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਸਾਰੇ ਮੈਡੀਕਲ ਟੈਸਟ ਕਲੀਅਰ ਸਨ।

ਜੈਪੁਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲਿਆ, ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਵੀਂ ਸਨ ਸਵਾਰ, ਜਹਾਜ਼ ਨੂੰ ਲੰਡਿੰਗ 'ਚ ਆਈ ਦਿੱਕਤ ਦੁਬਾਰਾ ਉਡਾਣ ਭਰਨੀ ਪਈ

ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਇੱਕ ਵੱਡਾ ਹਵਾਈ ਹਾਦਸਾ ਹੋਣ ਤੋਂ ਬਚ ਗਿਆ, ਜਦੋਂ ਦਿੱਲੀ ਤੋਂ ਜੈਪੁਰ ਆ ਰਹੀ ਏਅਰ ਇੰਡੀਆ ਦੀ ਉਡਾਣ ਨੇ ਲੈਂਡਿੰਗ ਦੌਰਾਨ ਅਚਾਨਕ ਰਨਵੇਅ ਨੂੰ ਛੂਹਣ ਤੋਂ ਬਾਅਦ ਦੁਬਾਰਾ ਉਡਾਣ ਭਰ ਲਈ। 

Advertisement