Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Fraud Case

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ ਪੁਲਿਸ ਨੇ ਨਕਲੀ DSP ਬਣ ਕੇ ₹35 ਲੱਖ ਦੀ ਠੱਗੀ ਮਾਰਨ ਵਾਲੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ CCTV ਟੈਂਡਰ ਦਿਵਾਉਣ ਦੇ ਨਾਂ 'ਤੇ ਪਾਣੀਪਤ ਦੇ ਵਿਅਕਤੀ ਨੂੰ ਠੱਗਿਆ ਸੀ।

ਫਰਜ਼ੀ ਹਾਜ਼ਰੀ ਮਾਮਲਾ : ਕੌਂਸਲਰ ਦੀ ਭਾਬੀ ਨੂੰ ਅਦਾਲਤ ਨੇ ਜੇਲ੍ਹ ਭੇਜਿਆ, ਕਈ ਗੰਭੀਰ ਧਾਰਾਵਾਂ ਹੋਰ ਜੋੜੀਆਂ

ਜਾਅਲੀ ਹਾਜ਼ਰੀ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ’ਚ ਚੰਡੀਗੜ੍ਹ ਕੌਂਸਲਰ ਦੀ ਭਾਬੀ ਕੋਮਲ ਸ਼ਰਮਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ। ਮਾਮਲੇ ਵਿੱਚ ਪੰਜ ਨਵੀਆਂ ਗੰਭੀਰ ਧਾਰਾਵਾਂ ਜੋੜੀਆਂ ਗਈਆਂ ਹਨ।

Bhagyashree Navtakke: ਮਹਾਰਾਸ਼ਟਰ ਦੀ IPS ਅਫਸਰ ਭਾਗਿਆਸ਼੍ਰੀ ਨਵਟਕੇ ਨੇ ਕੀਤਾ 1200 ਕਰੋੜ ਦਾ ਘਪਲਾ! ਸੀਬੀਆਈ ਕਰ ਰਹੀ ਮਾਮਲੇ ਦੀ ਜਾਂਚ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਦੀ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਤਕੇ ਖ਼ਿਲਾਫ਼ ਜਾਅਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਵੀਰਵਾਰ (17 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। 

Advertisement