Tuesday, December 23, 2025

Gas cylinder

Mother Son Death On Diwali: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ, ਗੈਸ ਸਲੰਡਰ ਲੀਕ ਹੋਣ ਨਾਲ ਘਰ 'ਚ ਲੱਗੀ ਅੱਗ, ਮਾਂ-ਪੁੱਤਰ ਦੀ ਹੋਈ ਦਰਦਨਾਕ ਮੌਤ

ਇਸ ਦਰਦਨਾਕ ਹਾਦਸੇ 'ਚ ਮਾਂ ਸਮੇਤ ਪੁੱਤਰ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਕਿਰਨ ਦੇਵੀ ਪਤਨੀ ਸਿੰਧੂ ਕੇਵਟ ਉਮਰ ਪਿੰਡ ਬਹੇੜਾ ਉਮਰ 36 ਸਾਲ ਅਤੇ ਪੁੱਤਰ ਗੋਲੂ ਕੁਮਾਰ ਉਮਰ ਅੱਠ ਸਾਲ ਹੈ।

LPG Subsidy : ਜਲਦ ਹੀ ਖਤਮ ਹੋ ਸਕਦੀ ਹੈ ਗੈਸ ਸਿਲੰਡਰ ਸਬਸਿਡੀ, 1 ਸਾਲ 'ਚ ਸਰਕਾਰ ਨੇ ਬਚਾਏ 11,654 ਕਰੋੜ ਰੁਪਏ

ਪੈਟਰੋਲੀਅਮ ਮੰਤਰੀ ਨੇ ਸੰਸਦ 'ਚ ਜਾਣਕਾਰੀ ਦਿੱਤੀ ਹੈ ਕਿ ਦੇਸ਼ 'ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਗਲੋਬਲ ਬਾਜ਼ਾਰ ਨਾਲ ਜੋੜਿਆ ਗਿਆ ਹੈ। ਸਰਕਾਰ ਖਪਤਕਾਰਾਂ 'ਤੇ ਬੋਝ ਘਟਾਉਣ ਲਈ ਕੀਮਤਾਂ ਨੂੰ ਘੱਟ ਰੱਖਣ 'ਤੇ ਲਗਾਤਾਰ ਜ਼ੋਰ ਦੇ ਰਹੀ ਹੈ।

LPG Price Hike: ਜਨਤਾ ਨੂੰ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ

ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 8.50 ਰੁਪਏ ਦੀ ਕਮੀ ਕੀਤੀ ਹੈ।

ਮਈ ਦੇ ਪਹਿਲੇ ਦਿਨ ਮਹਿੰਗਾਈ ਨੇ ਤੋੜਿਆ ਲੱਕ, ਗੈਸ ਸਿਲੰਡਰ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ


ਮਹਿੰਗਾਈ ਤੋਂ ਰਾਹਤ ਦੀ ਉਮੀਦ ਕਰ ਰਹੇ ਲੋਕਾਂ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। LPG ਸਿਲੰਡਰ ਦੀਆਂ ਕੀਮਤਾਂ 'ਚ ਅੱਜ ਯਾਨੀ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। 

Advertisement