As Punjab battles a deepening drug crisis, serious questions are being raised about private de-addiction centres operating without proper medical supervision, accountability, or oversight.
ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ।
ਅਧਿਕਾਰੀਆਂ ਨੇ ਕਿਹਾ ਕਿ ਹੱਥ ਪੈਰ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇ ਇਸ ਬਿਮਾਰੀ ਦੇ ਮੁੱਖ ਲੱਛਣਾਂ ਦੀ ਗੱਲ ਕਰੀਏ ਤਾਂ ਇਸ ਬਿਮਾਰੀ ਦੌਰਾਨ ਮੂੰਹ ’ਚ ਛਾਲੇ ਅਤੇ ਹੱਥਾਂ ਅਤੇ ਪੈਰਾਂ ‘ਤੇ ਲਾਲ ਧੱਫੜ ਹੋ ਜਾਂਦੇ ਹਨ।
ਸਿੰਗਲਾ ਸਿਹਤ ਮੰਤਰੀ ਹਨ ਉਹ ਆਪਣੀ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਤਾਂ ਸਹੂਲਤਾਂ ਵੱਧ ਆ ਜਾਣਗੀਆਂ ਤੇ ਰਲ ਮਿਲ ਕੇ ਕੰਮ ਕੀਤਾ ਜਾਵੇ।