Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Heroin

ਮੇਰੇ ਬੱਚੇ ਨਸ਼ੇ ਤੋਂ ਬਚਾਅ ਵਾਹਿਗੁਰੂ- ਸੰਪਾਦਕੀ

ਇਹ ਲੇਖ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ, ਸਰਹੱਦੀ ਚੁਣੌਤੀਆਂ ਅਤੇ ਸਮਾਜਿਕ ਗਿਰਾਵਟ ਦਾ ਗੰਭੀਰ ਵਿਸ਼ਲੇਸ਼ਣ ਕਰਦਾ ਹੈ। ਗੁਰਬਾਣੀ ਦੀਆਂ ਤੁਕਾਂ ਰਾਹੀਂ ਇਹ ਸਰੀਰਕ ਅਤੇ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੀ ਜਵਾਨੀ ਨੂੰ ਮੁੜ ਸਹੀ ਰਾਹ 'ਤੇ ਲਿਆਉਣ ਦਾ ਹੋਕਾ ਦਿੰਦਾ ਹੈ। 

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਠਾਹਰ ਦੇ ਦੋਸ਼ ’ਚ ਨਾਈਜੀਰੀਅਨ ਨਾਗਰਿਕ ਨੂੰ 3 ਸਾਲ ਦੀ ਸਖ਼ਤ ਕੈਦ

ਮੋਹਾਲੀ ਵਿੱਚ ਵਿਦੇਸ਼ੀ ਨਾਗਰਿਕਾਂ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਸਖ਼ਤ ਸਜ਼ਾ ਦਾ ਇਹ ਫੈਸਲਾ ਭਵਿੱਖ ਵਿੱਚ ਵੱਡੀ ਨਜ਼ੀਰ ਬਣ ਸਕਦਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 322 ਦਿਨ ਪੂਰੇ, 45 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ, 90 ਹਜ਼ਾਰ ਨਸ਼ਾ ਪੀੜਤ ਇਲਾਜ ਲਈ ਭੇਜੇ

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ 322 ਦਿਨ ਪੂਰੇ ਕਰ ਲਏ ਹਨ। ਇਸ ਦੌਰਾਨ ਸੂਬੇ ਭਰ ਵਿੱਚ 45 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 31 ਹਜ਼ਾਰ ਤੋਂ ਜ਼ਿਆਦਾ ਐਫਆਈਆਰਜ਼ ਦਰਜ ਹੋਈਆਂ ਹਨ। ਪੁਲਿਸ ਨੇ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ, ਜਦਕਿ 90 ਹਜ਼ਾਰ ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਅਤੇ ਓਓਏਟੀ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ।

*‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 321ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 1.3 ਕਿਲੋ ਹੈਰੋਇਨ ਬਰਾਮਦ ਕੀਤੀ।

‘ਯੁੱਧ ਨਸ਼ਿਆਂ ਵਿਰੁੱਧ’ 318ਵੇਂ ਦਿਨ ਵੀ ਜਾਰੀ: ਪੰਜਾਬ ਭਰ ’ਚ 228 ਛਾਪੇ, 68 ਨਸ਼ਾ ਤਸਕਰ ਕਾਬੂ, 2.7 ਕਿਲੋਗ੍ਰਾਮ ਹੈਰੋਇਨ ਬਰਾਮਦ, 50 ਐਫਆਈਆਰ ਦਰਜ; 31 ਨਸ਼ਾ ਪੀੜਤਾਂ ਨੂੰ ਇਲਾਜ ਲਈ ਰਾਜ਼ੀ ਕੀਤਾ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਜੰਗ ਦੇ 318ਵੇਂ ਦਿਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਵਿੱਚ ਇਕੋ ਦਿਨ 68 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ। ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਹੇਠ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਲਗਾਤਾਰ ਕਾਰਵਾਈਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 318ਵੇਂ ਦਿਨ ਪੰਜਾਬ ਪੁਲਿਸ ਨੇ 68 ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ 2.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਸਰਹੱਦੋਂ ਪਾਰ ਡ੍ਰੋਨਜ਼ ਆਉਣ ਦਾ ਨਹੀਂ ਰੁਕ ਰਿਹਾ ਸਿਲਸਿਲਾ, ਬੀਐਸਐਫ ਨੇ ਹੈਰੋਇਨ ਦੇ 9 ਪੈਕੇਟ ਕੀਤੇ ਬਰਾਮਦ

ਬੀਐਸਐਫ ਨੇ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਡ੍ਰੋਨ ਤੋਂ ਹੈਰੋਇਨ ਦੇ 9 ਪੈਕੇਟ ਬਰਾਮਦ ਕੀਤੇ ਹਨ।

ਅੰਮ੍ਰਿਤਸਰ 'ਚ ਬੀਐਸਐਫ ਨੇ 3 ਪੈਕਟ ਹੈਰੋਇਨ ਕੀਤੀ ਬਰਾਮਦ, ਕੌਮਾਂਤਰੀ ਕੀਮਤ ਕਰੋੜਾਂ 'ਚ

ਨਸ਼ਿਆਂ ਨੇ ਕਈ ਘਰਾਂ ਦੇ ਚਿਰਾਗ ਬੁਝਾਏ ਹਨ। ਨਸ਼ਾ ਪੰਜਾਬ ਦੇ ਅਹਿਮ ਮੁੱਦਿਆਂ ਵਿਚੋਂ ਇਕ ਹੈ। ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗਲਤਾਨ ਹੁੰਦੀ ਜਾ ਰਹੀ ਹੈ। ਮਾਨ ਸਰਕਾਰ ਵੱਲੋਂ ਨਸ਼ਿਆਂ 'ਤੇ ਰੋਕ ਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤਾ ਜਾ ਰਹੀ ਹੈ। 

ਅੰਮ੍ਰਿਤਸਰ ਜ਼ਿਲ੍ਹੇ ਵਿੱਚ 40.81 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਾਲ ਸਾਂਝੇ ਆਪਰੇਸ਼ਨ ਵਿੱਚ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ 200 ਕਰੋੜ ਰੁਪਏ ਦੀ ਕੀਮਤ ਵਾਲੀ........

Advertisement