Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Home Minister Amit Shah

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਾ ਤਸਕਰੀ ਨੂੰ ਸਮਾਜ ਲਈ ਖ਼ਤਰਾ ਦੱਸਿਆ, NCB ਨੇ 31000 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਨਸ਼ਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2006-2013 ਦੇ ਮੁਕਾਬਲੇ 2014-2022 ਦਰਮਿਆਨ ਪਿਛਲੇ 8 ਸਾਲਾਂ ਦੌਰਾਨ ਲਗਭਗ 200 ਫੀਸਦੀ ਜ਼ਿਆਦਾ ਮਾਮਲੇ ਦਰਜ ਹੋਏ ਹਨ

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਚੰਡੀਗੜ੍ਹ ਦੌਰਾ, ਕੌਮੀ ਸੈਮੀਨਾਰ ਨੂੰ ਕਰਨਗੇ ਸੰਬੋਧਨ

ਡਾਇਗਨੌਸਟਿਕਸ ਡੈਸ਼ਬੋਰਡ ਨੂੰ ਵੀ ਲਾਂਚ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਭਾਸ਼ਣ ਦੇਣਗੇ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਦੇ ਪੰਦਰਵਾੜੇ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ।

ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਭਾਵੁਕ ਹੋਏ ਪਿਤਾ

ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਆਪਣੇ ਬੇਟੇ ਲਈ ਇਨਸਾਫ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਪਰਿਵਾਰ ਨੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਮੰਗਿਆ ਸਮਾਂ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।

ਸੀਐੱਮ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ 'ਚ ਤਾਇਨਾਤ ਹੋਵੇਗੀ ਪੈਰਾ ਮਿਲਟਰੀ

ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਵੇ, ਇਸ ਸਬੰਧੀ ਗੱਲਬਾਤ ਹੋਈ। ਇਸ ਦੇ ਲਈ ਭਗਵੰਤ ਮਾਨ ਵੀਰਵਾਰ ਦੁਪਹਿਰ ਨੂੰ ਹੀ ਗ੍ਰਹਿ ਮੰਤਰਾਲੇ ਪਹੁੰਚੇ ਸਨ। 

ਦਿੱਲੀ 'ਚ ਚਲ ਰਹੇ ਬੁਲਡੋਜ਼ਰ ਸਬੰਧੀ ਡਿਪਟੀ ਸੀਐਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ MCD ਨੇ ਬਣਾਈ 63 ਲੱਖ ਘਰਾਂ ਨੂੰ ਤੋੜਨ ਦੀ ਯੋਜਨਾ

ਮਨੀਸ਼ ਸਿਸੋਦੀਆ ਨੇ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਦੀ ਦਿੱਲੀ ਵਿੱਚ ਬੁਲਡੋਜ਼ਰ ਰਾਹੀਂ ਵਸੂਲੀ ਦਾ ਪਲਾਨ ਹੈ। ਉਨ੍ਹਾਂ ਕਿਹਾ, ‘ਮੈਂ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਦਿੱਲੀ ਦੇ 63 ਲੱਖ ਘਰਾਂ 'ਤੇ ਬੁਲਡੋਜ਼ਰ ਚਲਾਉਣ ਦੀ ਯੋਜਨਾ ਬਣਾਈ ਹੈ। ਅਸੀਂ ਇਸ ਦਾ ਵਿਰੋਧ ਕਰਦੇ ਹਾਂ ਤੇ ਆਮ ਲੋਕਾਂ ਦੇ ਨਾਲ ਹਾਂ।

Advertisement