ਹੁਸ਼ਿਆਰਪੁਰ ਦੇ ਦਸੂਹਾ–ਹਾਜੀਪੁਰ ਰੋਡ ’ਤੇ ਕਾਰ ਅਤੇ ਪੰਜਾਬ ਰੋਡਵੇਜ਼ (ਪਨਬੱਸ) ਦੀ ਭਿਆਨਕ ਟੱਕਰ ਵਿੱਚ 4 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ। ਸੰਘਣੀ ਧੁੰਦ ਅਤੇ ਤੇਜ਼ ਰਫ਼ਤਾਰ ਕਾਰਨ ਹਾਦਸਾ ਵਾਪਰਿਆ।