Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ICC T20 World Cup

🏏 ਭਾਰਤ vs ਨਿਊਜ਼ੀਲੈਂਡ: T20 ਵਰਲਡ ਕਪ 2026 ਫਾਈਨਲ ਦਾ ਮਹਾਸੰਗਰਾਮ

T20 ਵਰਲਡ ਕਪ 2026 ਦਾ ਫਾਈਨਲ ਅੱਜ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾ ਰਿਹਾ ਹੈ। ਸ਼ਾਮ 7 ਵਜੇ ਸ਼ੁਰੂ ਹੋਣ ਵਾਲੇ ਇਸ ਮਹੱਤਵਪੂਰਨ ਮੁਕਾਬਲੇ ਵਿੱਚ ਭਾਰਤ ਘਰੇਲੂ ਧਰਤੀ ’ਤੇ ਇਤਿਹਾਸ ਬਣਾਉਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗਾ, ਜਦਕਿ ਨਿਊਜ਼ੀਲੈਂਡ ਆਪਣਾ ਪਹਿਲਾ T20 ਵਰਲਡ ਕਪ ਜਿੱਤਣ ਦੀ ਕੋਸ਼ਿਸ਼ ਕਰੇਗਾ। 🏏

ਟੀ-20 ਵਰਲਡ ਕੱਪ 2026: ਸ੍ਰੀਲੰਕਾ ਦਾ ਸਾਬਕਾ ਆਲਰਾਊਂਡਰ ਸ਼ੇਹਨ ਜੈਸੂਰਿਆ ਕਰੇਗਾ ਅਮਰੀਕਾ ਲਈ ਡੈਬਿਊ

ਟੀ-20 ਵਰਲਡ ਕੱਪ 2026 ਲਈ ਅਮਰੀਕਾ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਾਬਕਾ ਸ੍ਰੀਲੰਕਾ ਆਲਰਾਊਂਡਰ ਸ਼ੇਹਨ ਜੈਸੂਰਿਆ ਨੂੰ ਸ਼ਾਮਲ ਕੀਤਾ ਗਿਆ ਹੈ। ਟੂਰਨਾਮੈਂਟ 7 ਫਰਵਰੀ ਤੋਂ ਭਾਰਤ ਅਤੇ ਸ੍ਰੀਲੰਕਾ ਵਿੱਚ ਹੋਵੇਗਾ।

ਟੀ-20 ਵਿਸ਼ਵ ਕੱਪ 2026: ਬੰਗਲਾਦੇਸ਼ ਦੀ ਮੰਗ ਰੱਦ, ਆਈਸੀਸੀ ਨੇ ਮੈਚ ਭਾਰਤ ਤੋਂ ਬਾਹਰ ਲਿਜਾਣ ਤੋਂ ਇਨਕਾਰ ਕੀਤਾ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਦੀ ਉਸ ਬੇਨਤੀ ਨੂੰ ਰੱਦ ਕਰ ਦਿੱਤਾ ਹੈ, ਜਿਸ ਅਧੀਨ ਬੰਗਲਾਦੇਸ਼ ਨੇ ਆਉਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ 2026 ਲਈ ਆਪਣੇ ਮੈਚਾਂ ਨੂੰ ਭਾਰਤ ਤੋਂ ਬਾਹਰ ਕਿਸੇ ਨਿਰਪੱਖ ਦੇਸ਼ ਵਿੱਚ ਕਰਵਾਉਣ ਦੀ ਮੰਗ ਕੀਤੀ ਸੀ।

Advertisement