Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

India news

AI ਸੰਮੇਲਨ ਵਿੱਚ 'ਸ਼ਰਟਲੈੱਸ' ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਗ੍ਰਿਫ਼ਤਾਰ

ਨਵੀਂ ਦਿੱਲੀ ਵਿੱਚ ਏਆਈ ਇੰਪੈਕਟ ਸੰਮੇਲਨ ਦੌਰਾਨ ‘ਨੰਗੇ ਧੜ’ ਵਿਰੋਧ ਕਰਨ ਦੇ ਮਾਮਲੇ ਵਿੱਚ ਭਾਰਤੀ ਯੂਥ ਕਾਂਗਰਸ ਪ੍ਰਧਾਨ Uday Bhanu Chib ਨੂੰ ਗ੍ਰਿਫ਼ਤਾਰ ਕਰਕੇ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ। ਕਾਂਗਰਸ ਨੇਤਾ Rahul Gandhi ਨੇ ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਹੋਏ ਇਸਨੂੰ ਲੋਕਤੰਤਰਕ ਹੱਕ ਦੱਸਿਆ

ਬਲਿੰਕਿਟ ਹੁਣ 10-ਮਿੰਟ ਵਿਚ ਡਿਲੀਵਰੀ ਦਾ ਦਾਅਵਾ ਨਹੀਂ ਕਰੇਗਾ , ਰਾਈਡਰਜ਼ ਦੀ ਸੁਰੱਖਿਆ ਨੂੰ ਦੇਖਦਿਆਂ ਬਦਲੇ ਨਿਯਮ, zomato ਤੇ ਸਵਿਗੀ ਨੇ ਵੀ ਕਰ ਦਿਤਾ ਐਲਾਨ

ਤੇਜ਼-ਵਣਜ ਖੇਤਰ ਵਿੱਚ ਵੱਡਾ ਬਦਲਾਅ: ਬਲਿੰਕਿਟ ਨੇ 10-ਮਿੰਟ ਡਿਲੀਵਰੀ ਦਾ ਦਾਅਵਾ ਹਟਾਇਆ, ਜਦਕਿ ਜੋਮੈਟੋ ਅਤੇ ਸਵਿਗੀ ਰਾਈਡਰ ਸੁਰੱਖਿਆ ਅਤੇ ਯਥਾਰਥਵਾਦੀ ETA ਲਈ ਆਪਣੇ ਸਿਸਟਮ ਸੋਧ ਰਹੇ ਹਨ।

ਕਰੂਰ ਭਗਦੜ ਮਾਮਲੇ 'ਚ ਟੀ. ਵੀ ਕੇ ਮੁੱਖੀ ਵਿਜੇ ਤੋਂ ਸੀ. ਬੀ. ਆਈ ਨੇ ਕੀਤੀ 6 ਘੰਟੇ ਤਕ ਪੁੱਛਗਿੱਛ

ਸੀਬੀਆਈ ਜਾਂਚ ਦੌਰਾਨ ਵਿਜੇ ਨੇ ਦਾਅਵਾ ਕੀਤਾ ਕਿ ਭੀੜ ‘ਤੇ ਕਾਬੂ ਨਾ ਰਹਿਣ ਅਤੇ ਕਾਨੂੰਨ-ਵਿਵਸਥਾ ਵਿਗੜਨ ਦੇ ਡਰ ਨਾਲ ਉਹ ਕਰੂਰ ਸਥਾਨ ਤੋਂ ਹਟ ਗਏ। ਏਜੰਸੀ ਨੇ ਭੀੜ ਪ੍ਰਬੰਧ, ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਅਤੇ ਘਟਨਾ ਦੇ ਕ੍ਰਮ ‘ਤੇ ਕੇਂਦ੍ਰਿਤ ਸਵਾਲ ਕੀਤੇ।

Former PM Manmohan Singh Passes Away at 92 | Architect of India’s Economic Reforms

India News: ਪਿਤਾ ਦੀ ਜਾਇਦਾਦ ਤੇ ਧੀਆਂ ਦਾ ਕੋਈ ਹੱਕ ਨਹੀਂ ਜੇ... ਬੰਬੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਹੈ ਪੂਰਾ ਮਾਮਲਾ

CJI Sanjiv Khanna Oath: ਜਸਟਿਸ ਸੰਜੀਵ ਖੰਨਾ ਅੱਜ ਬਣਨਗੇ ਭਾਰਤ ਦੇ 51ਵੇਂ ਚੀਫ ਜਸਟਿਸ, ਰਾਸ਼ਟਰਪਤੀ ਚੁਕਾਉਣਗੇ ਸਹੁੰ

ਜਸਟਿਸ ਸੰਜੀਵ ਖੰਨਾ, ਜੋ ਦਿੱਲੀ ਦੇ ਇੱਕ ਵੱਕਾਰੀ ਪਰਿਵਾਰ ਨਾਲ ਸਬੰਧਤ ਹਨ, ਤੀਜੀ ਪੀੜ੍ਹੀ ਦੇ ਵਕੀਲ ਹਨ। ਜੱਜ ਬਣਨ ਤੋਂ ਪਹਿਲਾਂ, ਉਸਨੇ 1983 ਵਿੱਚ ਤੀਸ ਹਜ਼ਾਰੀ ਕੋਰਟ ਵਿੱਚ ਆਪਣੀ ਵਕਾਲਤ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦਿੱਲੀ ਹਾਈ ਕੋਰਟ ਵਿੱਚ ਵੀ ਵਕਾਲਤ ਕੀਤੀ ਅਤੇ ਹੁਣ ਅਗਲੇ ਛੇ ਮਹੀਨਿਆਂ ਲਈ ਦੇਸ਼ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣਗੇ।

ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਪੰਨੂੰ ਦੀ ਭਾਰਤ ਨੂੰ ਧਮਕੀ, ਕਿਹਾ- '1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ'

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਸਿੱਖ ਭਾਈਚਾਰੇ ਨੂੰ ਏਅਰ ਇੰਡੀਆ ਰਾਹੀਂ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

Terrorist Attck: ਜੰਮੂ ਕਸ਼ਮੀਰ ਦੇ ਗਾਂਦਰਬਲ 'ਚ ਅੱਤਵਾਦੀ ਹਮਲਾ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਫੌਜ ਨੇ ਇਲਾਕੇ ਨੂੰ ਪਾਇਆ ਘੇਰਾ

ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ 'ਚ ਅੱਤਵਾਦੀ ਹਮਲੇ 'ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲੇ ਦੇ ਗੁੰਡ ਇਲਾਕੇ 'ਚ ਸੁਰੰਗ ਬਣਾਉਣ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਮਜ਼ਦੂਰਾਂ ਦੇ ਕੈਂਪ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 

Salman Khan: ਸਲਮਾਨ ਖਾਨ ਖਿਲਾਫ ਵੱਡੇ ਹਮਲੇ ਦੀ ਸਾਜਸ਼ ਨਾਕਾਮ, ਸ਼ਾਰਪ ਸ਼ੂਟਰ ਸੁੱਖਾ ਨੇ ਖੋਲ੍ਹ ਦਿੱਤੇ ਸਾਰੇ ਰਾਜ਼, ਸਲਮਾਨ ਨੂੰ ਮਾਰਨ ਦੀ ਸੀ ਇਹ ਪਲਾਨਿੰਗ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਦੀ ਨਵੀਂ ਮੁੰਬਈ ਪੁਲਿਸ ਜਾਂਚ ਕਰ ਰਹੀ ਹੈ।ਇਸ ਮਾਮਲੇ 'ਚ ਗ੍ਰਿਫਤਾਰ ਲਾਰੇਂਸ ਬਿਸ਼ਨੋਈ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਸੂਤਰਾਂ ਮੁਤਾਬਕ ਪੁਲਸ ਨੇ ਚਾਰਜਸ਼ੀਟ 'ਚ ਦੱਸਿਆ ਕਿ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦਾ ਠੇਕਾ ਦਿੱਤਾ ਸੀ।

Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ

ਹੈਲੀਕਾਪਟਰ ਨੂੰ ਅੱਜ ਦੁਪਹਿਰ 1 ਵਜੇ ਦੇ ਕਰੀਬ ਉਤਾਰਿਆ ਗਿਆ। ਚੋਣ ਕਮਿਸ਼ਨ ਦੇ ਚੋਟੀ ਦੇ ਅਧਿਕਾਰੀ ਆਦਿ ਕੈਲਾਸ਼, ਉੱਤਰਾਖੰਡ ਦੇ ਦੌਰੇ 'ਤੇ ਸਨ ਜਦੋਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਖਰਾਬ ਮੌਸਮ ਕਾਰਨ ਗੜਬੜ ਹੋ ਗਈ, ਜਿਸ ਨਾਲ ਐਮਰਜੈਂਸੀ ਲੈਂਡਿੰਗ ਕੀਤੀ ਗਈ।

Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ

9:30 PM, 6 Bullets, 2 Fatal Shots: The Chilling Details of Baba Siddique's Assassination

The shooters, with their faces covered, fired six rounds at Siddique, striking him twice in the chest. Despite being rushed to Lilavati Hospital, he succumbed to his injuries at 11:27 pm.

Tamil Nadu Train Tragedy: 12 Coaches Derail, 19 Injured; Rescue Ops Underway

Tamil Nadu Train Accident: A devastating train accident occurred in Tamil Nadu on Friday, October 11, 2024, when a passenger train collided with a stationary goods train at Kavaraippettai railway station in Tiruvallur district, near Chennai.

ਭਾਰਤ ਲਈ ਡੈਬਿਊ ਮੈਚ ਖੇਡਣਗੇ ਉਮਰਾਨ, ਆਇਰਲੈਂਡ ਖਿਲਾਫ ਪਲੇਇੰਗ ਇਲੈਵਨ 'ਚ ਮਿਲੀ ਥਾਂ

ਭਾਰਤੀ ਟੀਮ ਆਇਰਲੈਂਡ ਦੇ ਦੌਰੇ 'ਤੇ ਹੈ ਅਤੇ ਇੱਥੇ ਦੋ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਦੇ ਲਈ ਟੀਮ ਇੰਡੀਆ ਨੇ ਉਮਰਾਨ ਦੇ ਨਾਲ ਕਈ ਹੋਰ ਨੌਜਵਾਨ ਖਿਡਾਰੀਆਂ ਨੂੰ ਟੀਮ 'ਚ ਸ਼ਾਮਲ ਕੀਤਾ ਹੈ। 

Advertisement