Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Indian Diaspora

ਅਮਰੀਕਾ ਵਿੱਚ ਭਾਰਤੀਆਂ ਖ਼ਿਲਾਫ਼ ਨਸਲਵਾਦੀ ਟਿੱਪਣੀ ‘ਤੇ ਟੈਕ ਪ੍ਰੋਫੈਸ਼ਨਲ ਦਾ ਮੂੰਹ-ਤੋੜ ਜਵਾਬ: “ਮੇਰਾ ਟੀਮ ਲੀਡ ਵੀ ਭਾਰਤੀ, ਮੇਰਾ ਬੌਸ ਵੀ ਭਾਰਤੀ”

ਅਮਰੀਕਾ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਨੇ ਭਾਰਤੀਆਂ ਵਿਰੁੱਧ ਨਸਲਵਾਦੀ ਟਿੱਪਣੀ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਸਦਾ ਟੀਮ ਲੀਡ ਅਤੇ ਬੌਸ ਦੋਵੇਂ ਭਾਰਤੀ ਹਨ ਅਤੇ ਬੇਹੱਦ ਕਾਬਲ ਹਨ। ਇਹ ਜਵਾਬ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਰਾਖੀ ਇਸਰਾਨੀ ਵਲੋਂ ਅਮਰੀਕੀ ਕਾਂਗਰਸ ਲਈ ਚੋਣ ਮੈਦਾਨ ਵਿੱਚ ਨਿਤਰਨ ਦਾ ਐਲਾਨ

ਭਾਰਤੀ-ਅਮਰੀਕੀ ਨੇਤਾ ਰਾਖੀ ਇਸਰਾਨੀ ਨੇ ਅਮਰੀਕੀ ਕਾਂਗਰਸ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਮਹਿੰਗਾਈ, ਸਿਹਤ ਸੰਭਾਲ ਅਤੇ ਜਵਾਬਦੇਹ ਸ਼ਾਸਨ ਨੂੰ ਮੁੱਖ ਮੁੱਦੇ ਬਣਾਉਂਦੇ ਹੋਏ, ਉਸਦੀ ਮੁਹਿੰਮ ਨੇ ਪਹਿਲੇ 24 ਘੰਟਿਆਂ ਵਿੱਚ 1 ਮਿਲੀਅਨ ਡਾਲਰ ਤੋਂ ਵੱਧ ਫੰਡ ਇਕੱਠਾ ਕਰ ਲਿਆ।

NRI News: 13ਵੀਂ ਮੰਜ਼ਲ ਤੋਂ ਡਿੱਗ ਕੇ NRI ਦੀ ਦਰਦਨਾਕ ਮੌਤ, 3 ਦਿਨ ਪਹਿਲਾਂ ਪਰਤਿਆ ਸੀ ਲੁਧਿਆਣਾ, ਕੈਨੇਡਾ ਰਹਿੰਦਾ ਹੈ ਪਰਿਵਾਰ

ਕੈਨੇਡਾ ਤੋਂ ਤਿੰਨ ਦਿਨ ਪਹਿਲਾਂ ਲੁਧਿਆਣਾ ਪਰਤੇ ਪਰਵਾਸੀ ਭਾਰਤੀ ਸਿੰਦਰ ਸਿੰਘ (58) ਦੀ ਪੱਖੋਵਾਲ ਰੋਡ 'ਤੇ ਸਥਿਤ ਓਮੈਕਸ ਰੈਜ਼ੀਡੈਂਸੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। 

Advertisement