Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Insurance News

ਪੰਜਾਬ ਵਿੱਚ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅੱਜ ਤੋਂ ਲਾਗੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤਕ ਦਾ ਮੁਫ਼ਤ ਇਲਾਜ- ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਕਰਨਗੇ ਲਾਂਚ

ਪਹਿਲਾਂ ₹5 ਲੱਖ ਤੱਕ ਸੀਮਿਤ ਸਿਹਤ ਕਵਰੇਜ ਨੂੰ ਸਿੱਧਾ ਦੁੱਗਣਾ ਕਰਕੇ ₹10 ਲੱਖ ਕਰਨਾ ਪੰਜਾਬ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਿਹਤ ਬੀਮਾ ਫੈਸਲਾ ਹੈ, ਜਿਸ ਨਾਲ ਮਹਿੰਗੇ ਇਲਾਜ ਕਾਰਨ ਕਰਜ਼ੇ ਵਿੱਚ ਡੁੱਬਣ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਬੀਮਾ ਕਲੇਮ ਵਿਵਾਦ: ਖਪਤਕਾਰ ਕਮਿਸ਼ਨ ਵੱਲੋਂ ਮੈਕਸ ਲਾਈਫ ਨੂੰ 1.05 ਕਰੋੜ ਭੁਗਤਾਨ ਕਰਨ ਦਾ ਹੁਕਮ

ਮੋਹਾਲੀ ਦੀ ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਮੈਕਸ ਲਾਈਫ ਇੰਸ਼ੋਰੈਂਸ ਨੂੰ ਬੀਮਾ ਦਾਅਵਾ ਰੱਦ ਕਰਨ ਦੇ ਮਾਮਲੇ ਵਿੱਚ ਮ੍ਰਿਤਕ ਪਾਲਿਸੀਧਾਰਕ ਦੀ ਪਤਨੀ ਨੂੰ 1.05 ਕਰੋੜ ਰੁਪਏ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਮਾਨਸਿਕ ਪਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖ਼ਰਚ ਵਜੋਂ 25 ਹਜ਼ਾਰ ਅਤੇ 6 ਫੀਸਦੀ ਸਾਲਾਨਾ ਵਿਆਜ ਵੀ ਅਦਾ ਕਰਨ ਲਈ ਕਿਹਾ ਹੈ।

Advertisement