ਈਰਾਨ ਪ੍ਰਦਰਸ਼ਨਕਾਰੀ ਵਿਦਿਆਰਥੀ ਨੂੰ ਫ਼ਾਂਸੀ ਦੀ ਸਜ਼ਾ ਦਾ ਹੁਕਮ, ਪਹਿਲੀ ਵਾਰ ਹੋਈ ਫ਼ਾਂਸੀ ਦੀ ਸਜ਼ਾ
ਮੌਜੂਦਾ ਵਿਰੋਧ ਅੰਦੋਲਨ ਦੌਰਾਨ ਇਹ ਪਹਿਲਾ ਮਾਮਲਾ ਹੈ ਜਿੱਥੇ ਕਿਸੇ ਪ੍ਰਦਰਸ਼ਨਕਾਰੀ ਨੂੰ ਮੌਤ ਦੀ ਸਜ਼ਾ ਦਿੱਤੀ ਗਈ। ਮਨੁੱਖੀ ਅਧਿਕਾਰ ਸੰਗਠਨਾਂ ਅਨੁਸਾਰ ਕੇਸ ਦੀ ਸੁਣਵਾਈ ਤੇਜ਼ੀ ਨਾਲ ਕੀਤੀ ਗਈ ਅਤੇ ਬਚਾਵ ਦੇ ਪੂਰੇ ਮੌਕੇ ਨਹੀਂ ਦਿੱਤੇ ਗਏ।