Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

January 2026

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ, 2 ਅਪ੍ਰੈਲ ਤੱਕ ਚੱਲੇਗਾ 30 ਬੈਠਕਾਂ ਤੈਅ, 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਵੇਗਾ

ਦੇਸ਼ ਦੀ 18 ਵੀਂ ਸੰਸਦ ਦਾ ਮਹੱਤਵਪੂਰਨ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 2 ਅਪ੍ਰੈਲ 2026 ਤੱਕ ਜਾਰੀ ਰਹੇਗਾ। ਇਸ ਦੌਰਾਨ ਸੰਸਦ ਦੇ ਦੋਵੇਂ ਸਦਨਾਂ—ਲੋਕ ਸਭਾ ਅਤੇ ਰਾਜ ਸਭਾ—ਵਿੱਚ ਕੁੱਲ 30 ਬੈਠਕਾਂ ਹੋਣਗੀਆਂ। ਸੈਸ਼ਨ ਦੀ ਰਸਮੀ ਸ਼ੁਰੂਆਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਾਂਝੇ ਸੰਬੋਧਨ ਨਾਲ ਹੋਵੇਗੀ, ਜਿਸ ਵਿੱਚ ਸਰਕਾਰ ਆਪਣੀਆਂ ਨੀਤੀਗਤ ਤਰਜੀਹਾਂ ਅਤੇ ਆਗਾਮੀ ਕਾਨੂੰਨੀ ਏਜੰਡਾ ਪੇਸ਼ ਕਰੇਗੀ।

ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ,ਅੱਜ ਇਸ ਟਾਈਮ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਸਕੂਲਾਂ ਦੀ ਟਾਈਮਿੰਗ ਮੁੜ ਬਦਲ ਦਿੱਤੀ ਹੈ। 22 ਜਨਵਰੀ 2026 ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ। ਠੰਢ ਕਾਰਨ 10am–3pm ਵਾਲੀ ਵਿਵਸਥਾ ਖਤਮ।

ਠੰਢ ਦੇ ਪ੍ਰੋਕੋਪ ਕਰਕੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ, ਇਸ ਸਮੇਂ ਖੁਲ੍ਹਣਗੇ ਹੁਣ ਸਕੂਲ

ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। 21 ਜਨਵਰੀ 2026 ਤੱਕ ਸਕੂਲ ਸਵੇਰੇ 10 ਵਜੇ ਤੋਂ ਬਾਅਦ ਖੁੱਲ੍ਹਣਗੇ।

ਬੈਂਕ ਕਰਮਚਾਰੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦਾ ਐਲਾਨ : ਚਾਰ ਦਿਨ ਬੈਂਕ ਰਹਿਣਗੇ ਬੰਦਾ : ਜਾਣੋ ਕੀ ਹੈ ਵਜ੍ਹਾ

ਦੇਸ਼ ਭਰ ਵਿੱਚ ਬੈਂਕ ਕਰਮਚਾਰੀਆਂ ਦੀ ਹੜਤਾਲ 27 ਜਨਵਰੀ 2026 ਨੂੰ ਹੋਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਛੁੱਟੀ ਹੋਣ ਕਾਰਨ ਲਗਾਤਾਰ ਦੋ ਦਿਨ ਬੈਂਕ ਬੰਦ ਰਹਿਣਗੇ, ਜਿਸ ਨਾਲ ਬੈਂਕਿੰਗ ਸੇਵਾਵਾਂ ਚਾਰ ਦਿਨ ਤੱਕ ਪ੍ਰਭਾਵਿਤ ਹੋ ਸਕਦੀਆਂ ਹਨ।

ਵੱਡੀ ਖ਼ਬਰ : ਅਡਾਨੀ ਟੋਟਲ ਗੈਸ ਨੇ ਵੀ CNG-PNG ਦੀਆਂ ਕੀਮਤਾਂ ਘਟਾਈਆਂ, ਖਪਤਕਾਰਾਂ ਨੂੰ ਵੱਡੀ ਰਾਹਤ

Amrit Vele Hukamnama Sahib – Sri Darbar Sahib, Sri Amritsar | 01 January 2026

ਇਹ ਹੁਕਮਨਾਮਾ ਮਨੁੱਖ ਨੂੰ ਯਾਦ ਦਿਵਾਉਂਦਾ ਹੈ ਕਿ ਅਸਲ ਸਹਾਰਾ ਕੇਵਲ ਪਰਮਾਤਮਾ ਦਾ ਨਾਮ ਹੈ। ਸੰਸਾਰਕ ਰਿਸ਼ਤੇ, ਧਨ-ਦੌਲਤ ਅਤੇ ਸਰੀਰ ਅਸਥਾਈ ਹਨ। ਨਾਮ ਸਿਮਰਨ ਹੀ ਜੀਵਨ ਨੂੰ ਵਿਕਾਰਾਂ ਤੋਂ ਬਚਾ ਕੇ ਆਤਮਿਕ ਮੁਕਤੀ ਵੱਲ ਲੈ ਜਾਂਦਾ ਹੈ।

Advertisement