Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

LPG

ਪੰਜਾਬ 'ਚ ਪੈਟਰੋਲ-ਡੀਜ਼ਲ ਖ਼ਤਮ ਹੋਣ ਦੀਆਂ ਅਫਵਾਹਾਂ ਦਾ ਸੱਚ: CM ਭਗਵੰਤ ਮਾਨ ਨੇ ਖ਼ੁਦ ਦਿੱਤੀ ਵੱਡੀ ਅਪਡੇਟ

CM ਭਗਵੰਤ ਮਾਨ ਨੇ ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਨੂੰ ਨਕਾਰਦਿਆਂ 14 ਦਿਨਾਂ ਦਾ ਸਟਾਕ ਹੋਣ ਦੀ ਪੁਸ਼ਟੀ ਕੀਤੀ ਹੈ। ਵਾਢੀ ਦੇ ਸੀਜ਼ਨ ਲਈ ਕੇਂਦਰ ਤੋਂ ਨਿਰਵਿਘਨ ਸਪਲਾਈ ਦੀ ਮੰਗ ਕੀਤੀ ਗਈ ਹੈ।

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਮੋਗਾ ਰੈਲੀ ਤੋਂ ਪਹਿਲਾਂ AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅਮਿਤ ਸ਼ਾਹ ਨੂੰ 8 ਸਵਾਲ ਪੁੱਛਦੇ ਹੋਏ ਰੋਕੇ ਫੰਡਾਂ, GST ਨੁਕਸਾਨ, ਹੜ੍ਹ ਰਾਹਤ ਅਤੇ ਨਸ਼ਿਆਂ ਦੇ ਮਸਲੇ ’ਤੇ ਕੇਂਦਰ ਤੋਂ ਜਵਾਬ ਮੰਗੇ।

ਮੁੜ ਚੁੱਲ੍ਹਿਆਂ 'ਤੇ ਪਰਤਿਆ ਜੀਵਨ: ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. ਦਾ ਸੰਕਟ : ਹੁਰਮੁਜ਼ ਜਲਡਮਰੂ ਮੱਧ ਵਿੱਚ ਤਣਾਅ

ਹੁਰਮੁਜ਼ ਦੀ ਖਾੜੀ ਵਿੱਚ ਚੱਲ ਰਹੇ ਤਣਾਅ ਅਤੇ ਭਾਰਤੀ ਟੈਂਕਰਾਂ ’ਤੇ ਹੋਏ ਹਮਲਿਆਂ ਕਾਰਨ ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. (LPG) ਦੀ ਭਾਰੀ ਕਿੱਲਤ ਹੋ ਗਈ ਹੈ। ਗੈਸ ਸਿਲੰਡਰ ਨਾ ਮਿਲਣ ਕਰਕੇ ਪੇਂਡੂ ਪਰਿਵਾਰ ਮੁੜ ਰਵਾਇਤੀ ਲੱਕੜ ਦੇ ਚੁੱਲ੍ਹਿਆਂ ’ਤੇ ਨਿਰਭਰ ਹੋ ਗਏ ਹਨ। ਇਸ ਸੰਕਟ ਨੇ ਕੌਮੀ ਪੱਧਰ ’ਤੇ ਚਿੰਤਾ ਵਧਾ ਦਿੱਤੀ ਹੈ ਅਤੇ ਸੰਸਦ ਵਿੱਚ ਵੀ ਇਸ ਮੁੱਦੇ ’ਤੇ ਭਾਰੀ ਹੰਗਾਮਾ ਹੋ ਰਿਹਾ ਹੈ।

ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

ਪੱਛਮੀ ਏਸ਼ੀਆ ਦੇ ਤਣਾਅ ਕਾਰਨ ਭਾਰਤ ਵਿੱਚ ਕਮਰਸ਼ੀਅਲ LPG ਅਤੇ LNG ਸਪਲਾਈ ‘ਤੇ ਦਬਾਅ ਪੈਦਾ ਹੋਇਆ ਹੈ। ਕੇਂਦਰ ਸਰਕਾਰ ਨੇ ਘਰੇਲੂ ਗੈਸ ਸਪਲਾਈ ਬਚਾਉਣ ਲਈ Essential Commodities Act ਲਾਗੂ ਕਰਕੇ ਉਤਪਾਦਨ ਵਧਾਇਆ ਅਤੇ ਉਦਯੋਗਿਕ ਸਪਲਾਈ ‘ਤੇ ਕੁਝ ਪਾਬੰਦੀਆਂ ਲਗਾਈਆਂ ਹਨ। ਇਸ ਦਾ ਸਭ ਤੋਂ ਵੱਧ ਅਸਰ ਹੋਟਲ ਅਤੇ ਰੈਸਟੋਰੈਂਟ ਉਦਯੋਗ ‘ਤੇ ਦਿਖਾਈ ਦੇ ਰਿਹਾ ਹੈ।

LPG ਸਿਲੰਡਰ ₹60 ਮਹਿੰਗਾ: ਦੇਸ਼ ਭਰ ਵਿੱਚ ਗੈਸ ਕੀਮਤਾਂ ਵਧੀਆਂ, ਵਿਰੋਧੀ ਧਿਰ ਦੇ ਪ੍ਰਦਰਸ਼ਨ ਸ਼ੁਰੂ

ਦੇਸ਼ ਭਰ ਵਿੱਚ LPG ਸਿਲੰਡਰ ₹60 ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਹੁਣ 14.2 ਕਿਲੋ ਸਿਲੰਡਰ ਦੀ ਕੀਮਤ ਕਰੀਬ ₹913 ਹੈ। ਵੈਸਟ ਏਸ਼ੀਆ ਤਣਾਅ ਨੂੰ ਇਸਦਾ ਮੁੱਖ ਕਾਰਣ ਦੱਸਿਆ ਜਾ ਰਿਹਾ ਹੈ।

Diwali 2024: ਦੀਵਾਲੀ 'ਤੇ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਮਹਿੰਗਾ ਹੋਇਆ ਰਸੋਈ ਗੈਸ ਸਲੰਡਰ, ਚੈੱਕ ਕਰੋ ਆਪਣੇ ਸ਼ਹਿਰ ਦੇ ਨਵੇਂ ਰੇਟ

LPG Gas Cylinder Price Hike: ਜਦੋਂ ਪੂਰਾ ਦੇਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। 

LPG Price Today : ਆਮ ਲੋਕਾਂ ਲਈ ਰਾਹਤ ਭਰੀ ਖ਼ਬਰ! LPG ਸਿਲੰਡਰ 'ਚ 36 ਰੁਪਏ ਦੀ ਕਟੌਤੀ

ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ।

LPG Subsidy : ਜਲਦ ਹੀ ਖਤਮ ਹੋ ਸਕਦੀ ਹੈ ਗੈਸ ਸਿਲੰਡਰ ਸਬਸਿਡੀ, 1 ਸਾਲ 'ਚ ਸਰਕਾਰ ਨੇ ਬਚਾਏ 11,654 ਕਰੋੜ ਰੁਪਏ

ਪੈਟਰੋਲੀਅਮ ਮੰਤਰੀ ਨੇ ਸੰਸਦ 'ਚ ਜਾਣਕਾਰੀ ਦਿੱਤੀ ਹੈ ਕਿ ਦੇਸ਼ 'ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਗਲੋਬਲ ਬਾਜ਼ਾਰ ਨਾਲ ਜੋੜਿਆ ਗਿਆ ਹੈ। ਸਰਕਾਰ ਖਪਤਕਾਰਾਂ 'ਤੇ ਬੋਝ ਘਟਾਉਣ ਲਈ ਕੀਮਤਾਂ ਨੂੰ ਘੱਟ ਰੱਖਣ 'ਤੇ ਲਗਾਤਾਰ ਜ਼ੋਰ ਦੇ ਰਹੀ ਹੈ।

LPG Price Hike: ਜਨਤਾ ਨੂੰ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ

ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 8.50 ਰੁਪਏ ਦੀ ਕਮੀ ਕੀਤੀ ਹੈ।

Commercial LPG cylinder ਦੀ ਕੀਮਤ 'ਚ ਰਾਹਤ

LPG Cylinder Price : ਐਲਪੀਜੀ ਸਿਲੰਡਰ ਦੀ ਕੀਮਤ ' ਰਾਹਤ ਮਿਲੀ ਹੈ। ਸਿਲੰਡਰ ਦੀ ਕੀਮਤ 198 ਰੁਪਏ

LPG ਸਿਲੰਡਰ ਦੀ ਕੀਮਤ 'ਚ 3.50 ਰੁਪਏ ਦਾ ਵਾਧਾ, 1000 ਰੁਪਏ ਦਾ ਅੰਕੜਾ ਪਾਰ

LPG Cylinder Price:  14.2 ਕਿਲੋਗ੍ਰਾਮ ਦੇ ਰਸੋਈ ਗੈਸ ਸਿਲੰਡਰ ਦੀ ਤਾਜ਼ਾ ਕੀਮਤ ਵਿੱਚ ਵਾਧੇ ਨਾਲ ਦੇਸ਼ ਭਰ ਦੇ ਸਾਰੇ ਰਾਜਾਂ ਵਿੱਚ ਕੀਮਤਾਂ 1000 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ।ਦਰਾਂ 'ਚ ਸੋਧ ਤੋਂ ਬਾਅਦ ਹੁਣ ਦਿੱਲੀ 'ਚ 14.2 ਕਿਲੋਗ੍ਰਾਮ ਵਾਲੇ LPG ਸਿਲੰਡਰ ਦੀ.........

LPG Cylinder touches Rs.1000 mark

LPG cylinder prices roaring and for consumers its getting tough to afford.

Punjab Sarokar News Cartoonist Ekjot displayed it beautifully

ਮਹਿੰਗਾਈ ਦੀ ਮਾਰ ! 50 ਰੁਪਏ ਮਹਿੰਗਾ ਹੋਇਆ ਘਰੇਲੂ LPG ਸਿਲੰਡਰ, ਜਾਣੋ ਕਿੰਨੀ ਵਧੀ ਕੀਮਤ

ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ।

ਮਈ ਦੇ ਪਹਿਲੇ ਦਿਨ ਮਹਿੰਗਾਈ ਨੇ ਤੋੜਿਆ ਲੱਕ, ਗੈਸ ਸਿਲੰਡਰ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ


ਮਹਿੰਗਾਈ ਤੋਂ ਰਾਹਤ ਦੀ ਉਮੀਦ ਕਰ ਰਹੇ ਲੋਕਾਂ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। LPG ਸਿਲੰਡਰ ਦੀਆਂ ਕੀਮਤਾਂ 'ਚ ਅੱਜ ਯਾਨੀ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। 

LPG Cylinder price hiked again

New Delhi: Liquified Petroleum Gas (LPG) prices were hiked again on September 1, as the state-owned petroleum companies raised the rates from today onwards. The price of  LPG cylinder is increased by...........

ਗੈਸ ਸਲੰਡਰ ਹੋਇਆ ਹੋਰ ਮਹਿੰਗਾ

ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਨੇ ਇਕ ਅਗਸਤ ਤੋਂ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿੱਲੋ ਵਾਲੇ ਕਮਰਸ਼ੀਅਲ ਗੈਸ ਸਿਲੰਡ

ਗੈਸ ਸਲੰਡਰ ਵਰਤਣ ਵਾਲਿਆਂ ਲਈ ਰਾਹਤ ਦੀ ਖ਼ਬਰ

Advertisement