Tuesday, December 23, 2025

LPG PRICES

Diwali 2024: ਦੀਵਾਲੀ 'ਤੇ ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਮਹਿੰਗਾ ਹੋਇਆ ਰਸੋਈ ਗੈਸ ਸਲੰਡਰ, ਚੈੱਕ ਕਰੋ ਆਪਣੇ ਸ਼ਹਿਰ ਦੇ ਨਵੇਂ ਰੇਟ

LPG Gas Cylinder Price Hike: ਜਦੋਂ ਪੂਰਾ ਦੇਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। 

LPG ਸਿਲੰਡਰ ਦੀ ਕੀਮਤ 'ਚ 3.50 ਰੁਪਏ ਦਾ ਵਾਧਾ, 1000 ਰੁਪਏ ਦਾ ਅੰਕੜਾ ਪਾਰ

LPG Cylinder Price:  14.2 ਕਿਲੋਗ੍ਰਾਮ ਦੇ ਰਸੋਈ ਗੈਸ ਸਿਲੰਡਰ ਦੀ ਤਾਜ਼ਾ ਕੀਮਤ ਵਿੱਚ ਵਾਧੇ ਨਾਲ ਦੇਸ਼ ਭਰ ਦੇ ਸਾਰੇ ਰਾਜਾਂ ਵਿੱਚ ਕੀਮਤਾਂ 1000 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ।ਦਰਾਂ 'ਚ ਸੋਧ ਤੋਂ ਬਾਅਦ ਹੁਣ ਦਿੱਲੀ 'ਚ 14.2 ਕਿਲੋਗ੍ਰਾਮ ਵਾਲੇ LPG ਸਿਲੰਡਰ ਦੀ.........

Advertisement