Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Land Issue

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਗੁਰਦੁਆਰਾ ਅੰਬ ਸਾਹਿਬ ਨਾਲ ਜੁੜੀ 44 ਮਰਲੇ ਕੀਮਤੀ ਜ਼ਮੀਨ ਦੇ ਸੌਦੇ ਨੂੰ ਲੈ ਕੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਗੰਭੀਰ ਸਵਾਲ ਉੱਠ ਰਹੇ ਹਨ। SGPC ਮੈਂਬਰ ਪਰਮਜੀਤ ਕੌਰ ਲਾਂਡਰਾਂ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ, ਜਦਕਿ ਅੰਦਰੂਨੀ ਜਾਂਚ ਦੀ ਪ੍ਰਕਿਰਿਆ ‘ਤੇ ਵੀ ਸੰਦੇਹ ਜਤਾਇਆ ਜਾ ਰਿਹਾ ਹੈ।

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਦਰਸ਼ਨ, ਮੁੱਖ ਮੰਤਰੀ ਫੀਲਡ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ, 5-5 ਮਰਲੇ ਪਲਾਟਾਂ ਲਈ DC ਦਫ਼ਤਰ ਅੱਗੇ ਰੋਸ

ਪਟਿਆਲਾ ਦੇ DC ਦਫ਼ਤਰ ਅੱਗੇ ਪਿੰਡ ਹਰੀਗੜ੍ਹ ਦੇ ਮਜ਼ਦੂਰਾਂ ਵੱਲੋਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਅਤੇ ਲੋੜਵੰਦਾਂ ਨੂੰ 5-5 ਮਰਲੇ ਪਲਾਟ ਵੰਡਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਟਰੰਪ ਵੱਲੋਂ 'ਗ੍ਰੀਨਲੈਂਡ 'ਤੇ ਕਬਜ਼ੇ ਦੀਆਂ ਤਿਆਰੀਆਂ' ਦੁਨੀਆ ਭਰ ਦੇ ਦੇਸ਼ ਹੋਏ ਫ਼ਿਕਰਮੰਦ ਗ੍ਰੀਨਲੈਂਡ ਸਰਕਾਰ ਕਰੇਗੀ ਅਮਰੀਕਾ ਨਾਲ਼ ਗੱਲਬਾਤ

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰੀਨਲੈਂਡ ਨੂੰ ਅਮਰੀਕਾ ਨਾਲ ਜੋੜਨ ਬਾਰੇ ਬਿਆਨਾਂ ਨੇ ਯੂਰਪ, ਡੈਨਮਾਰਕ ਅਤੇ ਨੈਟੋ ਦੇਸ਼ਾਂ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।

Chandigarh: ਹਰਿਆਣਾ ਵਿਧਾਨਸਭਾ ਜ਼ਮੀਨ ਵਿਵਾਦ ਦਾ ਮਾਮਲਾ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਾਫ, ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ

ਪ੍ਰਸ਼ਾਸਕ ਦਾ ਇਹ ਕਥਨ ਸਹੀ ਹੈ ਕਿ ਹਰਿਆਣਾ ਨੂੰ ਅਜੇ ਤੱਕ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਨਹੀਂ ਕੀਤੀ ਗਈ। ਯੂਟੀ ਪ੍ਰਸ਼ਾਸਨ ਨੇ ਜੂਨ 2022 ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਲਈ ਸਹਿਮਤੀ ਦਿੱਤੀ ਸੀ ਪਰ ਅੱਜ ਤੱਕ ਇਸ ਨੂੰ ਅਲਾਟ ਨਹੀਂ ਕੀਤਾ ਗਿਆ। ਕਾਰਨ ਇਹ ਹੈ ਕਿ ਯੂਟੀ ਨੇ ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ ਰੱਖੀ ਸੀ।

Advertisement