Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Law and Order

ਪੰਜਾਬ ਪੁਲਿਸ ਦਾ 'ਗੈਂਗਸਟਰਾਂ ਤੇ ਵਾਰ': 90 ਦਿਨਾਂ 'ਚ 22,600 ਤੋਂ ਵੱਧ ਗ੍ਰਿਫ਼ਤਾਰ, ਸੂਬੇ 'ਚ ਅਮਨ-ਕਾਨੂੰਨ ਲਈ ਵੱਡੀ ਕਾਰਵਾਈ

ਪੰਜਾਬ ਪੁਲਿਸ ਨੇ 'ਗੈਂਗਸਟਰਾਂ ਤੇ ਵਾਰ' ਮੁਹਿੰਮ ਤਹਿਤ 62,302 ਛਾਪੇਮਾਰੀ ਕਰਕੇ 22,605 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਬੇਅਦਬੀ ਵਿਰੁੱਧ ਉਮਰ ਕੈਦ ਦਾ ਕਾਨੂੰਨ ਅਤੇ ₹1,793 ਕਰੋੜ ਦਾ ਖੇਡ ਬਜਟ ਲਾਗੂ ਕੀਤਾ ਗਿਆ ਹੈ।

ਮੋਹਾਲੀ ਵਿੱਚ ਕਾਂਗਰਸ ਦਾ ਐਸਐਸਪੀ ਦਫ਼ਤਰ ਅੱਗੇ ਪ੍ਰਦਰਸ਼ਨ, ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਮੋਹਾਲੀ ਵਿੱਚ ਕਾਂਗਰਸ ਨੇ ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਇੱਕ ਮਹਿਲਾ ਦੁਕਾਨਦਾਰ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੋਸ਼ੀ ਅਧਿਕਾਰੀਆਂ ਦੀ ਮੁਅੱਤਲੀ ਦੀ ਮੰਗ ਕੀਤੀ ਅਤੇ ਰਾਜ ਪੱਧਰੀ ਸੰਘਰਸ਼ ਦੀ ਚੇਤਾਵਨੀ ਦਿੱਤੀ।

ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ: 409 ਛਾਪੇ, 132 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰਾਜ ਭਰ ਵਿੱਚ 409 ਛਾਪੇ ਮਾਰ ਕੇ 132 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ “ਗੈਂਗਸਟਰਨ ਤੇ ਵਾਰ” ਮੁਹਿੰਮ ਤਹਿਤ ਕੀਤੀ ਗਈ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।

ਪੰਜਾਬ ਵਿੱਚ ਸੁਰੱਖਿਆ ਵਾਪਸੀ ਦਾ ਮਾਮਲਾ: ਧਾਰਮਿਕ ਅਗੂਆਂ ਅਤੇ ਕਲਾਕਾਰਾਂ ਤੋਂ ਕਵਰ ਹਟਾਉਣ ’ਤੇ ਸਿਆਸੀ ਤੂਫ਼ਾਨ

ਪੰਜਾਬ ਸਰਕਾਰ ਵੱਲੋਂ ਨਾਨਕਸਰ ਮੁਖੀ Sant Baba Ghalla Singh ਅਤੇ ਇਕ ਪ੍ਰਸਿੱਧ ਪੰਜਾਬੀ ਕਲਾਕਾਰ ਤੋਂ ਪੁਲਿਸ ਸੁਰੱਖਿਆ ਵਾਪਸ ਲੈਣ ’ਤੇ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਗਿਆ ਹੈ। Sukhbir Singh Badal ਅਤੇ Akal Takht ਨੇ ਇਸਨੂੰ ਸਿਆਸੀ ਬਦਲਾ ਕਰਾਰ ਦਿੰਦਿਆਂ ਸੁਰੱਖਿਆ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ, ਜਦਕਿ ਸਰਕਾਰ ਪਹਿਲਾਂ ਤੋਂ “VIP ਸਭਿਆਚਾਰ ਖ਼ਤਮ ਕਰਨ” ਦੀ ਨੀਤੀ ਦਾ ਹਵਾਲਾ ਦਿੰਦੀ ਆ ਰਹੀ ਹੈ।

ਪੰਜਾਬ ਦੇ ਡੀਜੀਪੀ ਨੇ ਮੋਹਾਲੀ ‘ਚ ਅਚਾਨਕ ਮਾਰਿਆ ਛਾਪਾ, ਲੋਕਾਂ ਨੂੰ ਪੁੱਛਿਆ ਕੀ ਪੁਲਿਸ ਟਾਈਮ 'ਤੇ ਆਂ ਜਾਂਦੀ ਹੈ? ਕੋਈ ਜਨਤਕ ਸ਼ਰਾਬ ਤਾਂ ਨੀਂ ਪੀਂਦਾ?

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੈਕਟਰ-9 ਸਥਿਤ ਮਿੰਨੀ ਸਕੱਤਰੇਤ ਖਾਲੀ- ਈ-ਮੇਲ ਰਾਹੀਂ ਮਿਲੀ ਧਮਕੀ

ਚੰਡੀਗੜ੍ਹ ਦੇ ਸੈਕਟਰ-9 ਸਥਿਤ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਮਗਰੋਂ ਇਮਾਰਤ ਖਾਲੀ ਕਰਵਾਈ ਗਈ, BDS ਅਤੇ ਡਾਗ ਸਕੁਆਡ ਵੱਲੋਂ ਤਲਾਸ਼ੀ ਜਾਰੀ।

ਜਲੰਧਰ ਦੇ ਡਾਕਟਰ ਤੋਂ 2 ਕਰੋੜ ਦੀ ਫ਼ਿਰੌਤੀ ਦੀ ਮੰਗ: ਵ੍ਹਟਸਐਪ ’ਤੇ ਮਿਲੀ ਗੈਂਗਸਟਰਾਂ ਦੀ ਧਮਕੀ, ਪੁਲਿਸ ਨੇ ਘਰ ਬਾਹਰ ਵਧਾਈ ਸੁਰੱਖਿਆ

ਜਲੰਧਰ ਦੇ ਇੱਕ ਡਾਕਟਰ ਨੂੰ ਵਟਸਐਪ ’ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਧਮਕੀ ਮਿਲਣ ਮਗਰੋਂ ਪੁਲਿਸ ਨੇ ਸੁਰੱਖਿਆ ਵਧਾਈ, ਜਾਂਚ ਜਾਰੀ।

ਮੋਹਲੀ ਐਸ.ਐਸ.ਪੀ ਦਫ਼ਤਰ ਦੇ ਬਾਹਰ ਨਸ਼ਾ ਤਸਕਰੀ ਕੇਸ 'ਚ ਪੇਸ਼ੀ ਭੁਗਤਣ ਆਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹਤਿਆ, ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਮੋਹਾਲੀ ਵਿੱਚ SSP ਅਤੇ DC ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਗੁਰਵਿੰਦਰ ਸਿੰਘ ਉਰਫ਼ ਗੁਰੀ ਦਾ ਕਤਲ ਹੋਇਆ। ਗੈਂਗ ਵਾਰ, ਨਸ਼ਾ ਤਸਕਰੀ ਅਤੇ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ।

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਭਰ ’ਚ 8328 ਕਿਰਾਏਦਾਰਾਂ ਦੀ ਜਾਂਚ, 132 ਸ਼ੱਕੀ ਹਿਰਾਸਤ ਵਿੱਚ

ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ’ਤੇ ਗ੍ਰਿਫਤਾਰੀ ਹੋਣ ’ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾਵੇਗਾ।

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ, ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਇਹ ਦੋਸ਼ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ Amardeep Singh Dharni ਨੇ ਫਤਿਹਗੜ੍ਹ ਸਾਹਿਬ ਵਿੱਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਲਗਾਏ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਨੇ ਇਸਨੂੰ ਨਜ਼ਰਅੰਦਾਜ਼ ਕੀਤਾ।

ਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਐਫਐਸਐਲ ਵਿਭਾਗ ਨੂੰ ਨੋਟਿਸ ਜਾਰੀ ਕੀਤਾ, ਫੋਰੈਂਸਿਕ ਰਿਪੋਰਟਾਂ ਵਿੱਚ ਦੇਰੀ ਦਾ ਮਾਮਲਾ

ਦਿੱਲੀ ਨਾਲ ਜੁੜੇ ਕੇਸਾਂ ਦੀ ਫੋਰੈਂਸਿਕ ਰਿਪੋਰਟਾਂ ਵਿੱਚ ਦੇਰੀ ’ਤੇ ਦਿੱਲੀ ਵਿਧਾਨ ਸਭਾ ਨੇ ਪੰਜਾਬ ਐਫਐਸਐਲ ਵਿਭਾਗ ਨੂੰ ਨੋਟਿਸ ਜਾਰੀ ਕੀਤਾ।

ਹੁਸ਼ਿਆਰਪੁਰ ਵਿੱਚ ਆਪ ਆਗੂ ਦੀ ਦਿਨ ਦਿਹਾੜੇ ਹੱਤਿਆ, ਤਿੰਨ ਬਾਈਕ ਸਵਾਰਾਂ ਵੱਲੋਂ 7 ਗੋਲੀਆਂ ਚਲਾ ਕੇ ਕਤਲ — ਪੁਲਿਸ ਲਈ ਵੱਡੀ ਚੁਣੌਤੀ

ਹੁਸ਼ਿਆਰਪੁਰ ਦੇ ਟਾਂਡਾ ਉਦਮੁਦ ਖੇਤਰ ਵਿੱਚ ਆਪ ਆਗੂ ਬਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨ ਬਾਈਕ ਸਵਾਰ ਹਮਲਾਵਰਾਂ ਨੇ ਹਾਰਡਵੇਅਰ ਦੁਕਾਨ 'ਤੇ 7 ਗੋਲੀਆਂ ਚਲਾਈਆਂ, ਇੱਕ ਹੋਰ ਵਿਅਕਤੀ ਜ਼ਖਮੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਇਹ ਕਾਰਵਾਈ Punjab and Haryana High Court ਦੇ ਹੁਕਮਾਂ ਅਤੇ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰਤ ਰਿਕਾਰਡਾਂ ਦੇ ਆਧਾਰ ’ਤੇ ਕੀਤੀ ਗਈ।

ਕਬੱਡੀ ਪ੍ਰਮੋਟਰ ਕਤਲ ਕੇਸ ਸਲਝਿਆ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ, ਸਿੱਕਮ, ਮੁੰਬਈ ਅਤੇ ਪੱਛਮੀ ਬੰਗਾਲ ਪੁਲਿਸ ਦੇ ਸਹਿਯੋਗ ਨਾਲ AGTF ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।

ਮੋਹਾਲੀ ਅਦਾਲਤ ਕੰਪਲੈਕਸ ਨੂੰ ਮਿਲੀ ਬੰਬ ਨਾਲ਼ ਉਡਾਉਣ ਦੀ ਧਮਕੀ, ਈ-ਮੇਲ ਰਾਹੀਂ ਪੁਲਿਸ ਨੂੰ ਮਿਲੀ ਸੂਚਨਾ,ਮੋਹਾਲੀ ਪੁਲਿਸ ਨੇ ਖਾਲੀ ਕਰਾਇਆ ਅਦਾਲਤੀ ਕੰਪਲੈਕਸ, ਮੋਗਾ 'ਚ ਧਮਕੀ ਤੋਂ ਬਾਅਦ ਮੋਹਾਲੀ 'ਚ ਚੌਕਸੀ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਕੰਪਲੈਕਸ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ।

ਹਲਦਵਾਨੀ ਵਿੱਚ ਭਾਜਪਾਈ ਕੌਂਸਲਰ ਵਲੋਂ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ, ਮੁਲਜ਼ਮ ਹਿਰਾਸਤ ਵਿੱਚ

ਉੱਤਰਾਖੰਡ ਦੇ ਹਲਦਵਾਨੀ ਸ਼ਹਿਰ ਵਿੱਚ ਭਾਜਪਾ ਕੌਂਸਲਰ ਅਮਿਤ ਬਿਸ਼ਟ ’ਤੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਹਤਿਆ ਕਰਨ ਦਾ ਦੋਸ਼ ਲੱਗਾ ਹੈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਭਾਜਪਾ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਪਾਰਟੀ ਤੋਂ ਕੱਢ ਦਿੱਤਾ ਹੈ।

ਮੋਹਾਲੀ ਹੱਤਿਆ ਮਾਮਲਾ: ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ’ਚ ਨੌਕਰ ਦੀ ਸਾਜ਼ਿਸ਼ ਦਾ ਖੁਲਾਸਾ

ਲੁੱਟ ਦੀ ਯੋਜਨਾ ਤਹਿਤ ਨੌਕਰ ਨੇ ਰਿਸ਼ਤੇਦਾਰਾਂ ਨੂੰ ਬੁਲਾ ਕੇ ਕਰਵਾਇਆ ਕਤਲ, ਪੁਲਿਸ ਜਾਂਚ ਵਿੱਚ ਵੱਡੇ ਖੁਲਾਸੇ

Organized Crime: ਜਲੰਧਰ ਤੇ ਮੋਗਾ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੰਬੀਹਾ-ਕੌਸ਼ਲ ਗੈਂਗ ਦੇ 9 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ, ਕਰ ਰਹੇ ਸੀ ਹਮਲੇ ਦੀ ਤਿਆਰੀ

ਜਲੰਧਰ ਪੁਲਿਸ ਨੂੰ ਬੰਬੀਹਾ-ਕੌਸ਼ਲ ਗੈਂਗ ਖਿਲਾਫ ਮੁਹਿੰਮ 'ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।

ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ : ਮੁੱਖ ਮੰਤਰੀ ਭਗਵੰਤ ਮਾਨ

ਅਗਨੀਪੱਥ ਯੋਜਨਾ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਸਰਕਾਰ ਇਸ ਯੋਜਨਾ ਰਾਹੀਂ ਨਾ ਕੇਵਲ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਜਾ ਰਹੀ ਹੈ, ਸਗੋਂ ਫੌਜ ਦੇ ਅਫ਼ਸਰਾਂ ਤੇ ਜਵਾਨਾਂ ਦਾ ਮਨੋਬੱਲ ਵੀ ਤੋੜ ਰਹੀ ਹੈ। 

Advertisement