Monday, December 22, 2025

Lovepreet Singh

ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਢੋਲ ਤੇ ਭੰਗੜਾ ਨਾਲ ਨਿੱਘਾ ਸੁਵਾਗਤ

ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਉਸ ਦੇ ਪਹੁੰਚਣ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਢੋਲ ਦੇ ਡਗਿਆਂ 'ਤੇ ਨੱਚਿਆ। ਉਸ ਦੇ ਦਾਦਾ ਜੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ।  ਉਹ ਆਪਣੀ ਮਿਹਨਤ ਨਾਲ ਇੱਥੇ ਪਹੁੰਚਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਸਹਿਯੋਗ ਦਿੱਤਾ ਹੈ।

ਲਵਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ, ਕਾਮਨਵੈਲਥ ਗੇਮਜ਼ 'ਚ ਜਿੱਤਿਆ ਕਾਂਸੀ ਦਾ ਮੈਡਲ

ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ

Advertisement