Sunday, September 20, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Lucknow

IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ

ਪੰਜਾਬ ਕਿੰਗਜ਼ ਨੇ ਪ੍ਰਿਆਂਸ਼ ਆਰੀਆ (93) ਅਤੇ ਕੂਪਰ ਕੌਨੋਲੀ (87) ਦੀਆਂ ਤੂਫਾਨੀ ਪਾਰੀਆਂ ਦੀ ਬਦੌਲਤ 254 ਦੌੜਾਂ ਬਣਾਈਆਂ ਅਤੇ ਲਖਨਊ ਸੁਪਰ ਜਾਇੰਟਸ ਨੂੰ 200 ਦੌੜਾਂ 'ਤੇ ਰੋਕ ਕੇ 54 ਦੌੜਾਂ ਨਾਲ ਜਿੱਤ ਦਰਜ ਕੀਤੀ।

ਮੁਹੰਮਦ ਸ਼ਮੀ ਦਾ ਵੱਡਾ ਧਮਾਕਾ: "ਜਿਸ ਦਿਨ ਬੋਰ ਹੋ ਗਿਆ, ਉਸ ਦਿਨ ਕ੍ਰਿਕਟ ਛੱਡ ਦੇਵਾਂਗਾ"

ਮੁਹੰਮਦ ਸ਼ਮੀ ਨੇ ਸੰਨਿਆਸ ਦੀਆਂ ਖਬਰਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਸਿਰਫ ਬੋਰ ਹੋਣ 'ਤੇ ਹੀ ਖੇਡ ਛੱਡਣਗੇ। ਉਨ੍ਹਾਂ ਨੇ ਚੋਣਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਆਪਣੇ ਬਿਹਤਰੀਨ ਟੀ-20 ਰਿਕਾਰਡਾਂ ਦਾ ਹਵਾਲਾ ਦਿੱਤਾ।

ਲਖਨਊ ਵਿੱਚ ਹੋਈ 86ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਸਪੀਕਰ ਨੇ ਮੰਤਰੀ ਦੀ ਸਾਦਗੀ, ਦੂਰਦਰਸ਼ੀ ਸੋਚ ਅਤੇ ਖੇਤੀ ਮੁੱਦਿਆਂ ਪ੍ਰਤੀ ਗੰਭੀਰ ਦ੍ਰਿਸ਼ਟੀਕੋਣ ਦੀ ਸਰਾਹਨਾ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਧੰਨਵਾਦ ਅਤੇ ਨਿੱਘਾ ਸਤਿਕਾਰ ਪ੍ਰਗਟ ਕੀਤਾ।

Punjab News: ਫਿਰੋਜ਼ਪੁਰ ਤਿਹਰੇ ਕਤਲ ਕਾਂਡ ਦੇ ਦੋਸ਼ੀ ਗ੍ਰਿਫਤਾਰ, ਪੰਜਾਬ ਪੁਲਿਸ ਨੇ ਲਖਨਊ ਤੋਂ ਦਬੋਚੇ 2 ਸ਼ੂਟਰ, ਕਈ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪੰਜਾਬ ਵਿੱਚ ਵੱਖ-ਵੱਖ ਕਤਲ ਕੇਸਾਂ ਵਿੱਚ ਲੋੜੀਂਦੇ ਸਨ।

ਮਸ਼ਹੂਰ ਡਾਂਸਰ ਸਪਨਾ ਚੌਧਰੀ ਮੁਸੀਬਤਾਂ 'ਚ! ਲਖਨਊ ਦੀ ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

 ਸਪਨਾ ਚੌਧਰੀ ਨੂੰ ਐਡਵਾਂਸ ਰਕਮ ਵੀ ਦਿੱਤੀ ਗਈ ਸੀ ਪਰ ਸਪਨਾ ਸਮਾਗਮ ਵਿੱਚ ਨਹੀਂ ਪਹੁੰਚੀ, ਜਿਸ ਕਾਰਨ ਪ੍ਰੋਗਰਾਮ ਰੱਦ ਕਰਨਾ ਪਿਆ। ਸਪਨਾ ਨੇ ਇਸ ਸਮਾਗਮ ਲਈ ਜੋ ਪੈਸੇ ਲਏ ਸਨ, ਉਹ ਵੀ ਪ੍ਰਬੰਧਕਾਂ ਨੂੰ ਵਾਪਸ ਨਹੀਂ ਕੀਤੇ ਗਏ।

Advertisement