ਕਾਂਗਰਸ ਨੇ ਸ਼ੁਰੂ ਕੀਤਾ ‘ਮਨਰੇਗਾ ਬਚਾਓ’ ਅੰਦੋਲਨ, ਵੜਿੰਗ ਤੇ ਬਘੇਲ ਨੇ ਕੀਤੀ ਪਿੰਡਾਂ ਦੇ ਵਾਸੀਆਂ ਨਾਲ ਮੁਲਾਕਾਤ
ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀ ਨੀਤੀ ਦੇ ਵਿਰੋਧ ਵਿੱਚ ਪੰਜਾਬ ‘ਚ ‘ਮਨਰੇਗਾ ਬਚਾਓ’ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਬਲਾਚੌਰ ਵਿੱਚ ਰਾਜਾ ਵੜਿੰਗ ਅਤੇ ਭੁਪੇਸ਼ ਬਘੇਲ ਨੇ ਮਨਰੇਗਾ ਮਜ਼ਦੂਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।