ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ
ਮੁਰਥਲ ਫਲਾਈਓਵਰ ਨੇੜੇ ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਕਾਲੀ ਸਕਾਰਪਿਓ ਵੱਲੋਂ ਟੱਕਰ ਮਾਰਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਤੋਂ ਬਾਅਦ ਦੋਸ਼ੀ ਚਾਲਕ ਫਰਾਰ ਹੋ ਗਿਆ, ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।