Tuesday, June 09, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Middle East News

ਇਰਾਨ ਵਿੱਚ ਨਵੇਂ ਸੁਪਰੀਮ ਲੀਡਰ ਦੀ ਚੋਣ ਦੀ ਤਿਆਰੀ, ਮੋਜਤਬਾ ਖਾਮਨੇਈ ਦਾ ਨਾਮ ਚਰਚਾ ਵਿੱਚ

ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਮੁਤਾਬਕ ਆਯਤੁੱਲਾਹ ਅਲੀ ਖਾਮਨੇਈ ਦੇ ਪੁੱਤਰ ਮੋਜਤਬਾ ਖਾਮਨੇਈ ਦਾ ਨਾਮ ਇਰਾਨ ਦੇ ਸੰਭਾਵਿਤ ਨਵੇਂ ਸੁਪਰੀਮ ਲੀਡਰ ਵਜੋਂ ਚਰਚਾ ਵਿੱਚ ਹੈ। ਹਾਲਾਂਕਿ ਇਰਾਨ ਸਰਕਾਰ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।

ਈਰਾਨ ਪ੍ਰਦਰਸ਼ਨਕਾਰੀ ਵਿਦਿਆਰਥੀ ਨੂੰ ਫ਼ਾਂਸੀ ਦੀ ਸਜ਼ਾ ਦਾ ਹੁਕਮ, ਪਹਿਲੀ ਵਾਰ ਹੋਈ ਫ਼ਾਂਸੀ ਦੀ ਸਜ਼ਾ

ਮੌਜੂਦਾ ਵਿਰੋਧ ਅੰਦੋਲਨ ਦੌਰਾਨ ਇਹ ਪਹਿਲਾ ਮਾਮਲਾ ਹੈ ਜਿੱਥੇ ਕਿਸੇ ਪ੍ਰਦਰਸ਼ਨਕਾਰੀ ਨੂੰ ਮੌਤ ਦੀ ਸਜ਼ਾ ਦਿੱਤੀ ਗਈ। ਮਨੁੱਖੀ ਅਧਿਕਾਰ ਸੰਗਠਨਾਂ ਅਨੁਸਾਰ ਕੇਸ ਦੀ ਸੁਣਵਾਈ ਤੇਜ਼ੀ ਨਾਲ ਕੀਤੀ ਗਈ ਅਤੇ ਬਚਾਵ ਦੇ ਪੂਰੇ ਮੌਕੇ ਨਹੀਂ ਦਿੱਤੇ ਗਏ।

ਈਰਾਨ ‘ਚ 14 ਦਿਨਾਂ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ, ਸੈਂਕੜੇ ਮੌਤਾਂ ਦਾ ਦਾਅਵਾ, ਹਜ਼ਾਰਾਂ ਹਿਰਾਸਤ ‘ਚ

ਈਰਾਨ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਕਾਰਨ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨ 14ਵੇਂ ਦਿਨ ‘ਚ ਦਾਖਲ ਹੋ ਗਏ ਹਨ। ਮਨੁੱਖੀ ਅਧਿਕਾਰ ਸੰਸਥਾਵਾਂ ਸੈਂਕੜੇ ਮੌਤਾਂ ਅਤੇ ਹਜ਼ਾਰਾਂ ਗ੍ਰਿਫ਼ਤਾਰੀਆਂ ਦਾ ਦਾਅਵਾ ਕਰ ਰਹੀਆਂ ਹਨ। ਸਰਕਾਰ ਨੇ ਹਾਲਾਤਾਂ ਲਈ ਵਿਦੇਸ਼ੀ ਤਾਕਤਾਂ ਨੂੰ ਦੋਸ਼ੀ ਠਹਿਰਾਇਆ ਹੈ।

Advertisement