ਮੋਹਾਲੀ ਵਿੱਚ ਕਾਂਗਰਸ ਨੇ ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਇੱਕ ਮਹਿਲਾ ਦੁਕਾਨਦਾਰ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੋਸ਼ੀ ਅਧਿਕਾਰੀਆਂ ਦੀ ਮੁਅੱਤਲੀ ਦੀ ਮੰਗ ਕੀਤੀ ਅਤੇ ਰਾਜ ਪੱਧਰੀ ਸੰਘਰਸ਼ ਦੀ ਚੇਤਾਵਨੀ ਦਿੱਤੀ।
ਡੀ.ਪੀ.ਆਈ ਦਫ਼ਤਰ ਮੋਹਾਲੀ ਦੇ ਬਾਹਰ ਆਈ.ਈ.ਏ.ਟੀ ਅਧਿਆਪਕਾਂ ਦਾ ਵਿਰੋਧ ਪ੍ਰਦਰਸ਼ਨ, ਗਰੁੱਪ-ਡੀ ਵਿੱਚ ਰੱਖਣ ਦੇ ਫੈਸਲੇ ਵਿਰੁੱਧ ਰੋਸ, ਗਰੁੱਪ-ਸੀ ਦੀ ਮੰਗ।