ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਮੋਹਾਲੀ ਦੇ ਹਸਪਤਾਲ ਦੇ ਸੀਸੀਯੂ ਵਿੱਚ ਦਾਖਲ ਕਰਵਾਇਆ ਗਿਆ, ਹਾਲਤ ਸਥਿਰ।
ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ₹700 ਕਰੋੜ ਦੀ ਲਾਗਤ ਨਾਲ 80 ਕਿਲੋਮੀਟਰ ਸੜਕਾਂ ਅਤੇ ਮੁੱਖ ਜੰਕਸ਼ਨਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਕੰਮ NHAI ਪੈਟਰਨ ਅਤੇ Hybrid Annuity Model ਤਹਿਤ ਫਰਵਰੀ ਤੋਂ ਅਕਤੂਬਰ ਤੱਕ ਪੂਰਾ ਕੀਤਾ ਜਾਵੇਗਾ, ਜਿਸ ਵਿੱਚ 10 ਸਾਲਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ।
ਅੰਤਿਮ ਸੰਸਕਾਰ ਸੋਮਵਾਰ, 26 ਜਨਵਰੀ 2026 ਨੂੰ ਨਵੀਂ ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਤੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।
ਮੋਹਾਲੀ ਦੀ ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਮੈਕਸ ਲਾਈਫ ਇੰਸ਼ੋਰੈਂਸ ਨੂੰ ਬੀਮਾ ਦਾਅਵਾ ਰੱਦ ਕਰਨ ਦੇ ਮਾਮਲੇ ਵਿੱਚ ਮ੍ਰਿਤਕ ਪਾਲਿਸੀਧਾਰਕ ਦੀ ਪਤਨੀ ਨੂੰ 1.05 ਕਰੋੜ ਰੁਪਏ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਮਾਨਸਿਕ ਪਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖ਼ਰਚ ਵਜੋਂ 25 ਹਜ਼ਾਰ ਅਤੇ 6 ਫੀਸਦੀ ਸਾਲਾਨਾ ਵਿਆਜ ਵੀ ਅਦਾ ਕਰਨ ਲਈ ਕਿਹਾ ਹੈ।
ਫੇਸਬੁੱਕ ’ਤੇ ਦੋਸਤੀ ਕਰਕੇ ਵੀਡੀਓ ਕਾਲ ਦੌਰਾਨ ਨਗਨ ਵੀਡੀਓ ਰਿਕਾਰਡ ਕਰ ਬਲੈਕਮੇਲਿੰਗ। ਕਪੂਰਥਲਾ ਦੇ ਦੁਕਾਨਦਾਰ ਤੋਂ 35 ਹਜ਼ਾਰ ਠੱਗੇ ਗਏ, ਸਾਈਬਰ ਪੁਲਿਸ ਜਾਂਚ ਕਰ ਰਹੀ ਹੈ।
ਮੋਹਾਲੀ ਵਿੱਚ ਹਨੀ ਟਰੈਪ ਮਾਮਲੇ ’ਚ ਪੁਲਿਸ ਨੇ ਮੁੰਡਾ-ਕੁੜੀ ਗ੍ਰਿਫ਼ਤਾਰ ਕੀਤੇ। ਟਿੰਡਰ ਰਾਹੀਂ ਮਿਲਾਪ ਕਰਕੇ ਰੋਪੜ ਦੇ ਨੌਜਵਾਨ ਤੋਂ ਸੋਨਾ ਤੇ ਨਕਦੀ ਲੁੱਟੀ ਗਈ।
A devastating building collapse in Sohana village, Mohali district, Punjab, has resulted in two confirmed fatalities and several injuries.......
In a major crackdown on drug trafficking, the Mohali Police arrested five individuals involved in smuggling 8.5 kilograms of opium.
Mohali News: ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Punjab News: ਤਕ ਦੀ ਪਛਾਣ ਦਿਲਾਵਰ (35) ਵਾਸੀ ਢਕੋਲੀ ਵਜੋਂ ਹੋਈ ਹੈ, ਜਦਕਿ ਜ਼ਖਮੀ ਸੁਭਾਸ਼ (25) ਵਾਸੀ ਕਰਨਾਲ ਹਰਿਆਣਾ ਵਜੋਂ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੌਰਾਨ ਜ਼ਖ਼ਮੀ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।
Mohali Couple Committed Suicide: ਦੱਸਿਆ ਜਾ ਰਿਹਾ ਹੈ ਕਿ ਨਿਧੀ ਉਸ ਦੀ ਪ੍ਰੇਮਿਕਾ ਸੀ ਅਤੇ ਕਦੇ-ਕਦਾਈਂ ਉਸ ਨੂੰ ਮਿਲਣ ਆਉਂਦੀ ਸੀ। ਦੋਵਾਂ ਨੇ ਇਕੱਠੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਨਸ ਏਸੀ (ਏਅਰ ਕੰਡੀਸ਼ਨਰ) ਦਾ ਕੰਮ ਕਰਦਾ ਸੀ। ਉਸ ਦੇ ਸਾਥੀ ਕਰਮਚਾਰੀ ਉਸ ਨੂੰ ਫੋਨ ਕਰ ਰਹੇ ਸਨ, ਜਦੋਂ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਹ ਉਸ ਨੂੰ ਮਿਲਣ ਲਈ ਉਸ ਦੇ ਕਮਰੇ ਵਿਚ ਆਏ ਤਾਂ ਦੇਖਿਆ ਕਿ ਕਮਰਾ ਅੰਦਰੋਂ ਬੰਦ ਸੀ।
Tricity News: ਹਾਈਵੇਅ ਲੁਟੇਰਾ ਗਰੋਹ ਦਾ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਪਿੰਡ ਲੇਹਲੀ ਨੇੜੇ ਮੁਕਾਬਲੇ ਤੋਂ ਬਾਅਦ ਫੜਿਆ ਗਿਆ ਹੈ। ਇਹ ਗਰੋਹ ਖਾਸ ਤੌਰ 'ਤੇ ਅੰਬਾਲਾ-ਡੇਰਾਬੱਸੀ ਹਾਈਵੇ 'ਤੇ ਸਰਗਰਮ ਸੀ ਅਤੇ ਪੰਜਾਬ ਅਤੇ ਹਰਿਆਣਾ 'ਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿੱਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਬੈਸਟ ਫਰੈਂਡ ਦੱਸੇ ਜਾਂਦੇ ਹਨ, ਜੋ ਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ।
ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਇੱਥੇ ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਕੱਢਿਆ ਗਿਆ।