ਮੁੰਬਈ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਦੇਰ ਰਾਤ ਫਰਿੱਜ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ’ਤੇ ਮੌਤ ਹੋ ਗਈ, ਪੁਲਿਸ ਅਤੇ ਫਾਇਰ ਬ੍ਰਿਗੇਡ ਜਾਂਚ ਕਰ ਰਹੀ ਹੈ।