Tuesday, May 26, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Municipal Corporation

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਦਾ ਟੀਚਾ ਕੀਤਾ ਪਾਰ

ਮੋਹਾਲੀ ਨਗਰ ਨਿਗਮ ਨੇ 31 ਮਾਰਚ ਤੱਕ 57.3 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਇਕੱਠਾ ਕਰਕੇ 55 ਕਰੋੜ ਦਾ ਟੀਚਾ ਪੂਰਾ ਕਰ ਲਿਆ ਹੈ। ਹੁਣ ਦੇਰੀ ਨਾਲ ਟੈਕਸ ਭਰਨ 'ਤੇ 20% ਜ਼ੁਰਮਾਨਾ ਲੱਗੇਗਾ।

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਨਾਲ ਮੀਟਿੰਗ ਕਰਕੇ ਪਾਣੀ ਸਪਲਾਈ, ਸਫ਼ਾਈ, ਸੀਵਰੇਜ ਅਤੇ ਸ਼ਹਿਰੀ ਵਿਕਾਸ ਯੋਜਨਾਵਾਂ ਦੀ ਸਮੀਖਿਆ ਕੀਤੀ।

ਚੰਡੀਗੜ੍ਹ 'ਚ ਆਪ ਤੇ ਕਾਂਗਰਸ ਅਲੱਗ-ਅਲੱਗ ਲੜਨਗੇ ਮੇਅਰ ਦੀ ਚੋਣ —ਆਪ ਨੇ ਸਪੱਸ਼ਟ ਕੀਤਾ, “ਕਾਂਗਰਸ ਨਾਲ ਕੋਈ ਰਸਮੀ ਸਮਝੌਤਾ ਨਹੀਂ”

ਆਮ ਆਦਮੀ ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਰਸਮੀ ਜਾਂ ਗੈਰ-ਰਸਮੀ ਸਮਝੌਤਾ ਨਹੀਂ ਹੋਇਆ ਅਤੇ ਪਾਰਟੀ ਆਪਣਾ ਉਮੀਦਵਾਰ ਖੜ੍ਹਾ ਕਰਕੇ ਅਕੇਲੇ ਚੋਣ ਮੈਦਾਨ ਵਿੱਚ ਉਤਰੇਗੀ। ਕਾਂਗਰਸ ਦੇ ਸੂਤਰਾਂ ਵੱਲੋਂ ਵੀ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਗਿਆ ਹੈ।

ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ: ਲੁਧਿਆਣਾ 'ਚ ਵਿਜੀਲੈਂਸ ਨੇ ਨਗਰ ਨਿਗਮ ਦੇ ਸੀਵਰਮੈਨ ਨੂੰ 1.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਦਬੋਚਿਆ

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ। ਨੌਕਰੀ ਦਿਵਾਉਣ ਦੇ ਨਾਂ 'ਤੇ ਰਿਸ਼ਵਤ ਲੈਣ ਵਾਲਾ ਸੀਵਰਮੈਨ ਗ੍ਰਿਫ਼ਤਾਰ। ਦੇਖੋ ਵੀਡੀਓ ਸਬੂਤਾਂ ਦੇ ਆਧਾਰ 'ਤੇ ਹੋਈ ਕਾਰਵਾਈ।

ਮੋਗਾ ਨੂੰ ਅੱਜ ਮਿਲੇਗਾ ਮੇਅਰ ; ਨਗਰ ਨਿਗਮ ਦੀ ਮੀਟਿੰਗ ਵਿੱਚ ਹੋਵੇਗੀ ਚੋਣ- ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਵੋਟਿੰਗ, ਡਿਪਟੀ ਮੇਅਰ ਬਾਰੇ ਫੈਸਲਾ ਵੀ ਸੰਭਵ

ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਮੋਗਾ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਹੋਵੇਗੀ। ਕੌਂਸਲਰ ਵੋਟਿੰਗ ਕਰਨਗੇ ਅਤੇ ਡਿਪਟੀ ਮੇਅਰ ਬਾਰੇ ਵੀ ਫੈਸਲਾ ਸੰਭਵ ਹੈ।

ਮਹਾਰਾਸ਼ਟਰ: ਨਗਰ ਨਿਗਮ ਨਤੀਜੇ : 29 ਨਗਰ ਨਿਗਮਾਂ ਦੇ 2869 ਸੀਟਾਂ ਦੇ ਅੰਤਿਮ ਨਤੀਜਿਆਂ 'ਚ , NDA ਗਠਬੰਧਨ ਵੱਡਾ ਕਬਜ਼ਾ

ਮਹਾਰਾਸ਼ਟਰ ਦੀਆਂ 29 ਨਗਰ ਨਿਗਮਾਂ ਦੇ ਅੰਤਿਮ ਨਤੀਜਿਆਂ ਵਿੱਚ ਮਹਾਂਯੁਤੀ ਨੇ ਬਹੁਮਤ ਹਾਸਲ ਕਰਕੇ ਸ਼ਹਿਰੀ ਰਾਜਨੀਤੀ ‘ਤੇ ਕਬਜ਼ਾ ਕਰ ਲਿਆ, ਭਾਜਪਾ ਕਈ ਨਗਰ ਨਿਗਮਾਂ ਵਿੱਚ ਪਹਿਲੀ ਵਾਰ ਸੱਤਾ ਵਿੱਚ।

ਲੁਧਿਆਣਾ ਨਗਰ ਨਿਗਮ ਨੂੰ 1.54 ਕਰੋੜ ਰੁਪਏ ਦਾ ਜੁਰਮਾਨਾ, NGT ਨੇ ਲਿਆ ਸਖ਼ਤ ਰੁਖ਼

ਲੁਧਿਆਣਾ ਵਿੱਚ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ’ਤੇ NGT ਨੇ ਨਗਰ ਨਿਗਮ ’ਤੇ 1.54 ਕਰੋੜ ਰੁਪਏ ਦਾ ਵਾਤਾਵਰਣ ਜੁਰਮਾਨਾ ਲਗਾਇਆ।

ਮਹਾਰਾਸ਼ਟਰ ਨਗਰ ਨਿਗਮ ਚੋਣਾਂ LIVE: ਵੋਟਾਂ ਦੀ ਗਿਣਤੀ ਸ਼ੁਰੂ, ਨਤੀਜਾ ਅੱਜ

ਮਹਾਰਾਸ਼ਟਰ ਨਗਰ ਨਿਗਮ ਚੋਣਾਂ ਦੀ ਗਿਣਤੀ ਸ਼ੁਰੂ। ਬੀਐਮਸੀ ਸਮੇਤ 29 ਨਗਰ ਨਿਗਮਾਂ ਦੇ ਨਤੀਜੇ ਅੱਜ। ਮੁੰਬਈ ’ਤੇ ਸਿਆਸੀ ਨਜ਼ਰਾਂ ਟਿਕੀਆਂ।

ਚੰਡੀਗੜ੍ਹ 'ਚ ਪਾਣੀ ਦੀ ਬਰਬਾਦੀ ਕਰਨ 'ਤੇ 5 ਹਜ਼ਾਰ ਦਾ ਚਲਾਨ, VIP 'ਤੇ ਨਗਰ ਨਿਗਮ ਮਿਹਰਬਾਨ

ਨਗਰ ਨਿਗਮ ਨੇ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ। ਮੰਗਲਵਾਰ ਨੂੰ ਕੁੱਲ 57 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ

Advertisement