ਮੁੰਬਈ 'ਚ ਚੋਣ ਜ਼ਾਬਤਾ ਲਾਗੂ: ‘ਮੁੱਖ ਮੰਤਰੀ ਮਾਝੀ ਲਾਡਕੀ ਬਹਿਣ ਯੋਜਨਾ’ ਦੀ ਅਗਲੀ ਕਿਸ਼ਤ ਰੁਕੀ, ਚੋਣ ਕਮਿਸ਼ਨ ਨੂੰ ਵਿਰੋਧੀ ਪਾਰਟੀਆਂ ਦੀਆਂ ਸ਼ਿਕਾਇਤਾਂ 'ਤੇ ਕਰਨੀ ਪਈ ਕਾਰਵਾਈ
ਨਗਰ ਨਿਗਮ ਚੋਣਾਂ ਦੇ ਐਲਾਨ ਮਗਰੋਂ ਚੋਣ ਜ਼ਾਬਤਾ ਲਾਗੂ ਹੋਣ ਕਾਰਨ ‘ਮੁੱਖ ਮੰਤਰੀ ਮਾਝੀ ਲਾਡਕੀ ਬਹਿਣ ਯੋਜਨਾ’ ਦੀ ਅਗਲੀ ਕਿਸ਼ਤ ‘ਤੇ ਚੋਣ ਕਮਿਸ਼ਨ ਨੇ ਰੋਕ ਲਗਾਈ।