ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅਭਿਸ਼ੇਕ ਚੰਦੇਲ ਵਜੋਂ ਹੋਈ ਹੈ, ਜੋ ਬਲਟਾਣਾ, ਜ਼ੀਰਕਪੁਰ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪੁਲਿਸ ਅਨੁਸਾਰ, ਅਭਿਸ਼ੇਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਇਰਾਦੇ ਨਾਲ ਚੰਡੀਗੜ੍ਹ ਆਇਆ ਸੀ।