ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ
NEET-UG 2026 ਪੇਪਰ ਲੀਕ ਮਾਮਲੇ ‘ਚ ਸੀਬੀਆਈ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਾਰ ਕਰਕੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਮਾਮਲੇ ਤੋਂ ਬਾਅਦ ਪ੍ਰੀਖਿਆ ਰੱਦ ਹੋ ਗਈ ਹੈ ਅਤੇ ਦੇਸ਼ ਭਰ ‘ਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੁਪਰੀਮ ਕੋਰਟ ਵਿਚ ਵੀ ਮਾਮਲਾ ਪਹੁੰਚ ਗਿਆ ਹੈ।