ਜਾਪਾਨ 'ਚ 6.2 ਦੀ ਤੀਬਰਤ ਨਾਲ਼ ਭੂਚਾਲ ਦੇ ਝਟਕੇ, ਪੱਛਮੀ ਖੇਤਰਾਂ 'ਚ ਦਹਿਸ਼ਤ
ਜਾਪਾਨ ਦੇ ਪੱਛਮੀ ਖੇਤਰਾਂ ਵਿੱਚ 6.2 ਤੀਬਰਤਾ ਦਾ ਭੂਚਾਲ ਆਉਣ ਨਾਲ ਦਹਿਸ਼ਤ ਫੈਲ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਅਨੁਸਾਰ ਸੁਨਾਮੀ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਅਤੇ ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।