Tuesday, May 26, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

PRTC

ਪੰਜਾਬ ਰੋਡਵੇਜ਼ ਅਤੇ PRTC ਕਾਮਿਆਂ ਵੱਲੋਂ ਲੁਧਿਆਣਾ ਵਿੱਚ ਪ੍ਰਦਰਸ਼ਨ, ਕੇਂਦਰੀ ਲੇਬਰ ਕੋਡਾਂ ਵਿਰੁੱਧ ਮਨਾਇਆ ‘ਕਾਲਾ ਦਿਵਸ’

ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਨਵੇਂ ਕੇਂਦਰੀ ਲੇਬਰ ਕੋਡਾਂ ਵਿਰੁੱਧ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ। ਯੂਨੀਅਨਾਂ ਦਾ ਦਾਅਵਾ ਹੈ ਕਿ ਇਹ ਕਾਨੂੰਨ ਨੌਕਰੀ ਦੀ ਸੁਰੱਖਿਆ ਨੂੰ ਖਤਮ ਕਰਦੇ ਹਨ।

ਮਾਨ ਸਰਕਾਰ ਨੇ ਫੂਡ ਪ੍ਰੋਸੈਸਿੰਗ ਨੂੰ ਦਿੱਤਾ ਹੁਲਾਰਾ, ₹350 ਕਰੋੜ ਦਾ ਨਿਵੇਸ਼ ਖਿੱਚਿਆ

ਪੰਜਾਬ ‘ਚ ਚੱਕਾ ਜਾਮ: PRTC ਅਤੇ ਪਨਬਸ ਕਰਮਚਾਰੀ ਅਨਿਸ਼ਚਿਤ ਹੜਤਾਲ ’ਤੇ, ਬਸ ਸੇਵਾਵਾਂ ਪ੍ਰਭਾਵਿਤ

ਪੀ.ਆਰ.ਟੀ.ਸੀ., ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਕਰਮਚਾਰੀਆਂ ਨੇ ਨਿੱਜੀਕਰਨ ਅਤੇ ਨਿਯਮਿਤੀਕਰਨ ਮੰਗਾਂ ਨੂੰ ਲੈ ਕੇ ਅਨਿਸ਼ਚਿਤ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਕਾਰਨ ਪੰਜਾਬ ਭਰ ਵਿੱਚ ਬਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਪੰਜਾਬ ਭਰ ਵਿੱਚ PRTC ਅਤੇ PUNBUS ਮੁਲਾਜ਼ਮਾਂ ਦਾ ਵੱਡਾ ਪ੍ਰਦਰਸ਼ਨ, ਅੱਜ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ

ਪੰਜਾਬ ਵਿੱਚ PRTC ਅਤੇ PUNBUS ਮੁਲਾਜ਼ਮਾਂ ਵੱਲੋਂ 2 ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ। ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਦੀ ਰੈਗੂਲਰਾਈਜ਼ੇਸ਼ਨ ਅਤੇ ਤਨਖਾਹਾਂ ਸਮੇਤ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ।

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਜਾ ਟਕਰਾਈ PRTC ਬੱਸ, ਕਈ ਲੋਕ ਜ਼ਖਮੀ

ਧੁੰਦ ਕਰਕੇ ਬਠਿੰਡਾ ਵਿਚ ਇੱਕ ਭਿਆਨਕ ਹਾਦਸੇ ਦੀ ਖਬਰ ਆ ਰਹੀ ਹੈ। ਜਿਸ ਵਿਚ ਸੰਘਣੀ ਧੁੰਦ ਕਾਰਨ ਪੀ ਆਰ ਟੀ ਸੀ ਦੀ ਬੱਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਈ ਸਵਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

Punjab News: ਬੱਸ ਵਿੱਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ ਕਰੀਬ 577 ਨਵੀਆਂ ਬੱਸਾਂ ਨੂੰ ਆਪਣੇ ਬੇੜੇ 'ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

Punjab: ਦੀਵਾਲੀ ਦਾ ਤੋਹਫਾ- ਪੰਜਾਬ ਰੋਡਵੇਜ਼, ਪਨਬਸ ਤੇ PRTC ਦੇ ਕੱਚੇ ਡਰਾਈਵਰ-ਕੰਡਕਟਰ ਹੋਣਗੇ ਪੱਕੇ, ਮੰਤਰੀ ਨੇ ਜਾਰੀ ਕੀਤੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ।

PRTC ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ

ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। 

Advertisement