Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

PTA

ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦਿਹਾਂਤ

ਪੰਜਾਬ ਕਿੰਗਜ਼ IPL 2026: 18 ਸਾਲਾਂ ਦਾ ਸੁੱਕਾ ਖਤਮ ਕਰਨ ਲਈ ‘ਮਿਸ਼ਨ ਟਰਾਫੀ’, ਸ਼੍ਰੇਯਸ ਅਈਅਰ-ਪੋਂਟਿੰਗ ਦੀ ਮਜ਼ਬੂਤ ਜੋੜੀ

ਪੰਜਾਬ ਕਿੰਗਜ਼ IPL 2026 ਵਿੱਚ ਆਪਣੀ ਸਭ ਤੋਂ ਸੰਤੁਲਿਤ ਅਤੇ ਮਜ਼ਬੂਤ ਟੀਮ ਨਾਲ ਮੈਦਾਨ ਵਿੱਚ ਉਤਰ ਰਹੀ ਹੈ। ਸ਼੍ਰੇਅਈਅਰ ਅਤੇ ਰਿੱਕੀ ਪੋਂਟਿੰਗ ਦੀ ਜੋੜੀ ਨਾਲ, ਇਹ ਟੀਮ 18 ਸਾਲਾਂ ਦਾ ਇੰਤਜ਼ਾਰ ਖਤਮ ਕਰਨ ਲਈ ਤਿਆਰ ਦਿਖ ਰਹੀ ਹੈ।

 

ਅਮਰੀਕਾ ਵਿੱਚ ਪੰਨੂ ਕਤਲ ਸਾਜ਼ਿਸ਼ ਮਾਮਲਾ: ਨਿਖਿਲ ਗੁਪਤਾ ਨੇ ਦੋਸ਼ ਕਬੂਲ ਕੀਤੇ

ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਪੰਨੂਨ ਦੀ ਹੱਤਿਆ ਸਾਜ਼ਿਸ਼ ਮਾਮਲੇ ਵਿੱਚ ਦੋਸ਼ ਕਬੂਲ ਕੀਤੇ। ਅਦਾਲਤ ਨੇ 24 ਸਾਲ ਤੱਕ ਦੀ ਸਜ਼ਾ ਸੁਣਾਈ।

ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ

WPL ਫਾਈਨਲ ਵਿੱਚ ਆਰਸੀਬੀ ਨੇ 204 ਦੌੜਾਂ ਦਾ ਇਤਿਹਾਸਕ ਟੀਚਾ ਹਾਸਲ ਕਰਕੇ ਦੂਜੀ ਵਾਰ ਖਿਤਾਬ ਜਿੱਤਿਆ। ਦਿੱਲੀ ਕੈਪੀਟਲਜ਼ ਲਗਾਤਾਰ ਚੌਥੀ ਵਾਰ ਫਾਈਨਲ ਹਾਰ ਗਈ।

ਕੈਪਟਨ ਹੰਸਜਾ ਸ਼ਰਮਾ, ਰੁਦਰ ਹਥਿਆਰਬੰਦ ਹੈਲੀਕਾਪਟਰ ਉਡਾਉਣ ਵਾਲੀ ਭਾਰਤੀ ਫੌਜ ਦੀ ਪਹਿਲੀ ਮਹਿਲਾ ਪਾਇਲਟ ਬਣੀ - ਆਰਮੀ ਡੇ ਪਰੇਡ 2026 ਦੌਰਾਨ 251 ਆਰਮੀ ਏਵੀਏਸ਼ਨ ਸਕੁਐਡਰਨ ਦੀ ਅਗਵਾਈ

ਕੈਪਟਨ ਹੰਸਜਾ ਸ਼ਰਮਾ ਰੁਦਰ ਹਥਿਆਰਬੰਦ ਹੈਲੀਕਾਪਟਰ ਉਡਾਉਣ ਲਈ ਪ੍ਰਮਾਣਿਤ ਹੋਣ ਵਾਲੀ ਭਾਰਤੀ ਫੌਜ ਦੀ ਪਹਿਲੀ ਮਹਿਲਾ ਪਾਇਲਟ ਬਣੀ। ਆਰਮੀ ਡੇ ਪਰੇਡ 2026 ਦੌਰਾਨ ਇਤਿਹਾਸਕ ਪ੍ਰਦਰਸ਼ਨ।

ਪਾਕਿਸਤਾਨ: PTA ਨੇ ਇੱਕ ਸਾਲ ਵਿੱਚ ਕਰੀਬ 10 ਕਰੋੜ ਮੋਬਾਈਲ ਡਿਵਾਈਸ ਬਲਾਕ ਕੀਤੇ, ਨਕਲੀ–ਕਲੋਨਡ ਫੋਨਾਂ ‘ਤੇ ਵੱਡਾ ਕਰੈਕਡਾਊਨ

ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ (PTA) ਨੇ ਵਿੱਤੀ ਸਾਲ 2024-25 ਦੌਰਾਨ ਕਰੀਬ 100 ਮਿਲੀਅਨ (10 ਕਰੋੜ) ਮੋਬਾਈਲ ਡਿਵਾਈਸ ਬਲਾਕ ਕਰਨ ਦਾ ਦਾਅਵਾ ਕੀਤਾ ਹੈ। ਰਿਪੋਰਟਾਂ ਮੁਤਾਬਕ ਬਲਾਕ ਕੀਤਿਆਂ ਵਿੱਚ ਲੱਖਾਂ ਗੁੰਮ/ਚੋਰੀ ਫੋਨ, ਕਰੋੜਾਂ ਨਕਲੀ/ਰਿਪਲਿਕਾ ਅਤੇ ਕਲੋਨਡ IMEI ਵਾਲੇ ਡਿਵਾਈਸ ਸ਼ਾਮਲ ਹਨ।

Rohit Sharma: ਟੀਮ ਇੰਡੀਆ ਦੇ ਕੈਪਟਨ ਰੋਹਿਤ ਸ਼ਰਮਾ ਦੇ ਘਰ ਆਈਆਂ ਖੁਸ਼ੀਆਂ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ

Rohit Sharma Blessed With Baby Boy: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅੱਜ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਰਿਤਿਕਾ ਸਜਦੇਹ ਨੇ ਬੇਟੇ ਨੂੰ ਜਨਮ ਦਿੱਤਾ ਹੈ। ਰੋਹਿਤ ਦੇ ਪ੍ਰਸ਼ੰਸਕਾਂ ਲਈ ਵੀ ਇਹ ਬਹੁਤ ਚੰਗੀ ਖ਼ਬਰ ਹੈ। 

Rachel Gupta: ਪੰਜਾਬੀ ਕੁੜੀ ਨੇ ਰਚਿਆ ਇਤਿਹਾਸ, ਥਾਈਲੈਂਡ 'ਚ ਮਿਸ ਗ੍ਰੈਂਡ ਇੰਡੀਆ ਰੇਚਲ ਗੁਪਤਾ ਨੇ ਵੱਡਾ ਖਿਤਾਬ ਕਰ ਲਿਆ ਆਪਣੇ ਨਾਮ

ਦੱਸ ਦੇਈਏ ਕਿ ਅਦਾਕਾਰਾ ਜ਼ੀਨਤ ਅਮਾਨ ਨੇ 1970 ਵਿੱਚ ਦੇਸ਼ ਲਈ ਇਹ ਖਿਤਾਬ ਸਭ ਤੋਂ ਪਹਿਲਾਂ ਜਿੱਤਿਆ ਸੀ। ਇਹ ਖਿਤਾਬ 45 ਸਾਲ ਬਾਅਦ ਭਾਰਤ ਨੂੰ ਮਿਲਿਆ ਹੈ। ਹੁਣ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਰੇਚਲ ਭਾਰਤ ਨੂੰ ਇਹ ਖਿਤਾਬ ਦਿਵਾਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ।

Captain Amrinder Singh: ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਮਾਨ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ, ਬੋਲੇ- 'ਕੇਂਦਰ ਨੇ 44 ਹਜ਼ਾਰ ਕਰੋੜ ਦਿੱਤੇ, ਉਹ ਕਿੱਥੇ ਹਨ...'

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਨੂੰ ਪਹਿਲਾਂ ਹੀ ਪਤਾ ਸੀ। ਮੈਂ ਖੁਦ ਇਸ ਨੂੰ ਦੇਖਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਗਿਆ ਸੀ। ਲੋਕਾਂ ਨੇ ਮੈਨੂੰ ਦੱਸਿਆ ਕਿ (ਸਰਕਾਰ ਵੱਲੋਂ) ਝੋਨਾ ਨਹੀਂ ਖਰੀਦਿਆ ਜਾ ਰਿਹਾ ਹੈ।

Bank Holiday Alert: RBI Declares October 10 as Holiday, here is why

The Reserve Bank of India (RBI) has announced a bank holiday on October 10 in select states to observe Maha Saptami, a significant day in the Durga Puja celebrations.

Captain Amarinder joins BJP, merges Punjab Lok Congress

Amarinder Singh has joined BJP and merged his Punjab Lok Congress party in Saffron bridge......

ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ : ਕੈਪਟਨ ਅਮਰਿੰਦਰ ਸਿੰਘ

ਆਜ਼ਾਦ ਨੂੰ ਦਲੇਰਾਨਾ ਫੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ, “ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ

75ਵੀਂ ਅਜ਼ਾਦੀ ਦੀ ਵਰ੍ਹੇਗੰਢ 'ਤੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ 'ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

Vice President Election: Amarinder Singh may be NDA's Vice Presidential candidate

Vice President Election: For the post of Vice President, according to sources Former Punjab CM Amarinder Singh will be the candidate from NDA side. It is being said that a consensus has been reached in the NDA.....

ਕੈਪਟਨ ਅਮਰਿੰਦਰ ਵੱਲੋਂ ਪੀਐੱਲਸੀ ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਸੰਭਾਵਨਾ

ਸੁਖਬੀਰ ਬਾਦਲ ਤੇ ਕੈਪਟਨ ਸਣੇ ਕਈ ਵਿਰੋਧੀ ਆਗੂਆਂ ਨੇ ਪਹਿਲਾਂ ਮੂਸੇਵਾਲਾ ਨੂੰ ਕਿਹਾ ਗੈਂਗਸਟਰ, ਹੁਣ ਕਰ ਰਹੇ ਨੇ ਹਮਦਰਦੀ ਦਾ ਡਰਾਮਾ : ਮਲਵਿੰਦਰ ਕੰਗ

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ?

12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਹਾਕੀ 'ਚ ਨਵਪ੍ਰੀਤ ਕੌਰ ਕਰੇਗੀ ਪੰਜਾਬ ਟੀਮ ਦੀ ਕਪਤਾਨੀ

ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।

ਪਾਕਿਸਤਾਨ ਜੇਕਰ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਦੇਵਾਂਗੇ ਮੂੰਹ ਤੋੜਵਾਂ ਜਵਾਬ : ਮੁੱਖ ਮੰਤਰੀ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ ਦਾ ਵਾਅਦਾ ਵੀ ਕੀਤਾ। ਪਾਕਿਸਤਾਨ ਦੇ ਵਿਰੁੱਧ ਪੂਰੀ ਤਰਾਂ ਚੌਕਸ ਰਹਿਣ ਦੀ ਗੱਲ 

ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ


ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ 18 ਨੁਕਤੀ ਏਜੰਡੇ 'ਤੇ ਹੋਏ ਕੰਮ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਕੈਬਨਿਟ 

Advertisement