ਬਲੌਂਗੀ ਥਾਣੇ ਦਾ ਏਐਸਆਈ ਬੀਰ ਚੰਦ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਧਾਰਾ 307 ਦੀ ਧਮਕੀ ਦੇ ਕੇ 1.25 ਲੱਖ ਰੁਪਏ ਮੰਗਣ ਦਾ ਦੋਸ਼।
ਵਿਧਾਇਕ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ, "ਬਹੁਤ ਦੁੱਖ ਲੱਗਦਾ ਜਦੋਂ ਲੱਖਾਂ ਰੁਪਏ ਤਨਖਾਹਾਂ ਲੈਣ ਵਾਲੇ ਅਫਸਰ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੋਚਦੇ ਹਨ।